ਯਸਾਯਾਹ 2:17 - ਪਵਿੱਤਰ ਬਾਈਬਲ17 ਉਸ ਵੇਲੇ, ਲੋਕ ਗੁਮਾਨ ਕਰਨੋ ਹਟ ਜਾਣਗੇ। ਜਿਹੜੇ ਲੋਕ ਹੁਣ ਗੁਮਾਨੀ ਹਨ ਉਹ ਧਰਤੀ ਤੇ ਝੁਕ ਜਾਣਗੇ। ਅਤੇ ਓਸ ਵੇਲੇ ਸਿਰਫ਼ ਯਹੋਵਾਹ ਹੀ ਉੱਚਾ ਖਲੋਤਾ ਹੋਵੇਗਾ। See the chapterਪਵਿੱਤਰ ਬਾਈਬਲ O.V. Bible (BSI)17 ਆਦਮੀ ਦਾ ਗਰੂਰ ਨਿਵਾਇਆ ਜਾਵੇਗਾ, ਮਨੁੱਖ ਦਾ ਹੰਕਾਰ ਅੱਝਾ ਕੀਤਾ ਜਾਵੇਗਾ, ਅਤੇ ਓਸ ਦਿਨ ਯਹੋਵਾਹ ਅਕੱਲਾ ਹੀ ਉੱਚਾ ਹੋਵੇਗਾ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਆਦਮੀ ਦਾ ਗਰੂਰ ਨਿਵਾਇਆ ਜਾਵੇਗਾ, ਮਨੁੱਖ ਦਾ ਹੰਕਾਰ ਨੀਵਾਂ ਕੀਤਾ ਜਾਵੇਗਾ, ਅਤੇ ਉਸ ਦਿਨ ਸਿਰਫ਼ ਯਹੋਵਾਹ ਹੀ ਉੱਚਾ ਹੋਵੇਗਾ, See the chapter |