ਯਸਾਯਾਹ 2:19 - ਪਵਿੱਤਰ ਬਾਈਬਲ19 ਲੋਕੀ ਚੱਟਾਨਾਂ ਪਿੱਛੇ ਅਤੇ ਧਰਤੀ ਦੀਆਂ ਖੱਡਾਂ ਵਿੱਚ ਛੁਪ ਜਾਣਗੇ। ਲੋਕੀ ਯਹੋਵਾਹ ਕੋਲੋਂ ਅਤੇ ਉਸਦੀ ਮਹਾਨ ਸ਼ਕਤੀ ਕੋਲੋਂ ਭੈਭੀਤ ਹੋਣਗੇ। ਇਹ ਓਦੋਁ ਵਾਪਰੇਗਾ ਜਦੋਂ ਯਹੋਵਾਹ ਧਰਤੀ ਨੂੰ ਹਿਲਾ ਦੇਣ ਲਈ ਖੜ੍ਹਾ ਹੋ ਜਾਵੇਗਾ। See the chapterਪਵਿੱਤਰ ਬਾਈਬਲ O.V. Bible (BSI)19 ਯਹੋਵਾਹ ਦੇ ਭੈ ਦੇ ਅੱਗੋਂ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਜਦ ਉਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਮਨੁੱਖ ਚਟਾਨ ਦੀਆਂ ਖੁੰਧਰਾਂ ਵਿੱਚ, ਅਤੇ ਮਿੱਟੀ ਦੇ ਟੋਇਆਂ ਵਿੱਚ ਵੜਨਗੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਜਦ ਯਹੋਵਾਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਤਾਂ ਉਸ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ ਮਨੁੱਖ ਚੱਟਾਨ ਦੀਆਂ ਖੁੰਧਰਾਂ ਵਿੱਚ, ਅਤੇ ਮਿੱਟੀ ਦੇ ਟੋਇਆਂ ਵਿੱਚ ਜਾ ਵੜਨਗੇ। See the chapter |