Online Bible

- Advertisements -




ਯਸਾਯਾਹ 2:2 - ਪਵਿੱਤਰ ਬਾਈਬਲ

2 ਆਖਰੀ ਦਿਨਾਂ ਵਿੱਚ, ਯਹੋਵਾਹ ਦੇ ਮੰਦਰ ਵਾਲਾ ਪਰਬਤ ਸਭ ਤੋਂ ਉੱਚੇ ਪਹਾੜਾਂ ਤੇ ਹੋਵੇਗਾ। ਇਸ ਨੂੰ ਸਾਰੀਆਂ ਪਹਾੜੀਆਂ ਤੋਂ ਉੱਚਾ ਕਰ ਦਿੱਤਾ ਜਾਵੇਗਾ। ਸਮੂਹ ਕੌਮਾਂ ਦੇ ਲੋਕਾਂ ਦੀ ਇੱਕਸਾਰ ਭੀੜ ਉੱਥੇ ਜਾ ਰਹੀ ਹੋਵੇਗੀ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਆਖਰੀ ਦਿਨਾਂ ਦੇ ਵਿੱਚ ਇਉਂ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਹਾੜਾਂ ਦੇ ਸਿਰੇ ਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਉਸ ਦੀ ਵੱਲ ਵਗਣਗੀਆਂ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਆਖਰੀ ਦਿਨਾਂ ਦੇ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਰਬਤਾਂ ਦੇ ਸਿਰੇ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਧਾਰ ਵਾਂਗੂੰ ਉਸ ਦੇ ਵੱਲ ਵਗਣਗੀਆਂ।

See the chapter Copy




ਯਸਾਯਾਹ 2:2

Follow us:

Advertisements


Advertisements