ਯਸਾਯਾਹ 2:20 - ਪਵਿੱਤਰ ਬਾਈਬਲ20 ਉਸ ਸਮੇਂ ਲੋਕ ਆਪਣੇ ਸੋਨੇ ਅਤੇ ਚਾਂਦੀ ਦੇ ਬੁੱਤ ਸੁੱਟ ਦੇਣਗੇ। (ਲੋਕਾਂ ਨੇ ਉਹ ਬੁੱਤ ਬਣਾਏ ਸਨ ਤਾਂ ਜੋ ਲੋਕ ਉਨ੍ਹਾਂ ਦੀ ਉਪਾਸਨਾ ਕਰ ਸੱਕਣ।) ਲੋਕੀ ਉਨ੍ਹਾਂ ਬੁੱਤਾਂ ਨੂੰ ਧਰਤੀ ਦੀਆਂ ਉਨ੍ਹਾਂ ਗਾਰਾਂ ਵਿੱਚ ਸੁੱਟ ਦੇਣਗੇ ਜਿੱਥੇ ਚਮਗਿਦ੍ਦੜ ਅਤੇ ਹੋਰ ਘਿਰਣਿਤ ਜਾਨਵਰ ਰਹਿੰਦੇ ਹਨ। See the chapterਪਵਿੱਤਰ ਬਾਈਬਲ O.V. Bible (BSI)20 ਓਸ ਦਿਨ ਆਦਮੀ ਆਪਣੀ ਚਾਂਦੀ ਦੇ ਬੁੱਤ, ਅਤੇ ਆਪਣੇ ਸੋਨੇ ਦੇ ਬੁੱਤ, ਜਿਹੜੇ ਉਨ੍ਹਾਂ ਨੇ ਆਪਣੇ ਲਈ ਮੱਥਾ ਟੇਕਣ ਨੂੰ ਬਣਾਏ, ਚਕਚੂੰਧਰਾਂ ਅਤੇ ਚਮਗਿੱਦੜਾਂ ਲਈ ਸੁੱਟ ਦੇਣਗੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਉਸ ਦਿਨ ਲੋਕ ਆਪਣੇ ਚਾਂਦੀ ਅਤੇ ਸੋਨੇ ਦੇ ਬੁੱਤਾਂ ਨੂੰ, ਜਿਹੜੇ ਉਨ੍ਹਾਂ ਨੇ ਆਪਣੇ ਲਈ ਮੱਥਾ ਟੇਕਣ ਨੂੰ ਬਣਾਏ, ਚਕਚੂੰਧਰਾਂ ਅਤੇ ਚਮਗਾਦੜਾਂ ਦੇ ਅੱਗੇ ਸੁੱਟ ਦੇਣਗੇ। See the chapter |