ਯਸਾਯਾਹ 2:21 - ਪਵਿੱਤਰ ਬਾਈਬਲ21 ਫ਼ੇਰ ਲੋਕ ਚੱਟਾਨਾਂ ਦੀਆਂ ਖੋਹਾਂ ਵਿੱਚ ਛੁਪ ਜਾਣਗੇ। ਉਹ ਅਜਿਹਾ ਇਸ ਲਈ ਕਰਨਗੇ ਕਿਉਂਕਿ ਉਹ ਯਹੋਵਾਹ ਅਤੇ ਉਸਦੀ ਮਹਾਨ ਸ਼ਕਤੀ ਕੋਲੋਂ ਭੈਭੀਤ ਹੋਣਗੇ। ਇਹ ਉਦੋਂ ਵਾਪਰੇਗਾ ਜਦੋਂ ਯਹੋਵਾਹ ਧਰਤੀ ਨੂੰ ਹਿਲਾ ਦੇਣ ਲਈ ਖਲੋ ਜਾਵੇਗਾ। See the chapterਪਵਿੱਤਰ ਬਾਈਬਲ O.V. Bible (BSI)21 ਯਹੋਵਾਹ ਦੇ ਭੈ ਦੇ ਅੱਗੋਂ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਜਦ ਉਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਓਹ ਚਟਾਨ ਦਿਆਂ ਛੇਕਾਂ ਵਿੱਚ, ਅਤੇ ਢਿੱਗਾਂ ਦੀਆਂ ਤੇੜਾਂ ਵਿੱਚ ਵੜਨਗੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਜਦ ਯਹੋਵਾਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਤਾਂ ਉਸ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਉਹ ਚੱਟਾਨ ਦਿਆਂ ਛੇਕਾਂ ਵਿੱਚ, ਅਤੇ ਢਿੱਗਾਂ ਦੀਆਂ ਤੇੜਾਂ ਵਿੱਚ ਜਾ ਵੜਨਗੇ। See the chapter |