ਯਸਾਯਾਹ 2:22 - ਪਵਿੱਤਰ ਬਾਈਬਲ22 ਤੁਹਾਨੂੰ ਚਾਹੀਦਾ ਹੈ ਕਿ ਆਪਣੀ ਮੁਕਤੀ ਲਈ ਹੋਰਾਂ ਲੋਕਾਂ ਉੱਤੇ ਭਰੋਸਾ ਕਰਨਾ ਛੱਡ ਦਿਓ। ਉਹ ਸਿਰਫ਼ ਬੰਦੇ ਹਨ-ਤੇ ਬੰਦੇ ਮਰ ਜਾਂਦੇ ਹਨ। ਇਸ ਲਈ, ਤੁਹਾਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਹ ਪਰਮੇਸ਼ੁਰ ਵਾਂਗ ਬਲਵਾਨ ਹਨ। See the chapterਪਵਿੱਤਰ ਬਾਈਬਲ O.V. Bible (BSI)22 ਆਦਮੀ ਤੋਂ ਤੁਸੀਂ ਪਰੇ ਹਟੋ ਜਿਹ ਦਾ ਸਾਹ ਉਹ ਦੀਆਂ ਨਾਸਾਂ ਵਿੱਚ ਹੈ, ਫੇਰ ਉਹ ਕਿਹੜੇ ਹਿਸਾਬ ਵਿੱਚ ਹੈ?।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਇਸ ਲਈ ਮਨੁੱਖ ਉੱਤੇ ਭਰੋਸਾ ਕਰਨ ਤੋਂ ਦੂਰ ਰਹੋ, ਜਿਸ ਦਾ ਸਾਹ ਉਹ ਦੀਆਂ ਨਾਸਾਂ ਵਿੱਚ ਹੈ, ਉਸ ਦਾ ਮੁੱਲ ਹੈ ਹੀ ਕੀ? See the chapter |