Online Bible

- Advertisements -




ਯਸਾਯਾਹ 2:3 - ਪਵਿੱਤਰ ਬਾਈਬਲ

3 ਬਹੁਤ ਲੋਕ ਉੱਥੇ ਜਾਣਗੇ। ਉਹ ਆਖਣਗੇ, “ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ ਚੱਲੀਏ। ਆਓ ਅਸੀਂ ਯਾਕੂਬ ਦੇ ਪਰਮੇਸ਼ੁਰ ਦੇ ਮੰਦਰ ਵਿੱਚ ਚੱਲੀਏ। ਫ਼ੇਰ ਸਾਨੂੰ ਪਰਮੇਸ਼ੁਰ ਆਪਣੇ ਮਾਰਗ ਦੀ ਸਿੱਖਿਆ ਦ੍ਦੇਵੇਗਾ। ਅਤੇ ਅਸੀਂ ਉਸ ਦੇ ਅਨੁਯਾਈ ਬਣਾਂਗੇ।” ਪਰਮੇਸ਼ੁਰ ਦੀ ਬਿਵਸਬਾ-ਯਹੋਵਾਹ ਦਾ ਸੰਦੇਸ਼-ਯਰੂਸ਼ਲਮ ਵਿੱਚ ਸੀਯੋਨ ਦੇ ਪਰਬਤ ਉੱਤੋਂ ਸ਼ੁਰੂ ਹੋਵੇਗਾ ਅਤੇ ਸਾਰੀ ਦੁਨੀਆਂ ਵਿੱਚ ਫ਼ੈਲ ਜਾਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਬਹੁਤੀਆਂ ਉੱਮਤਾਂ ਆਉਣਗੀਆਂ ਅਤੇ ਆਖਣਗੀਆਂ, ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ, ਯਾਕੂਬ ਦੇ ਪਰਮੇਸ਼ੁਰ ਦੇ ਭਵਨ ਵੱਲ ਚੜ੍ਹੀਏ, ਭਈ ਉਹ ਸਾਨੂੰ ਆਪਣੇ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਮਾਰਗਾਂ ਵਿੱਚ ਚੱਲੀਏ, ਕਿਉਂ ਜੋ ਬਿਵਸਥਾ ਸੀਯੋਨ ਤੋਂ ਨਿੱਕਲੇਗੀ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਬਹੁਤੀਆਂ ਉੱਮਤਾਂ ਆਉਣਗੀਆਂ ਅਤੇ ਆਖਣਗੀਆਂ, ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ, ਯਾਕੂਬ ਦੇ ਪਰਮੇਸ਼ੁਰ ਦੇ ਭਵਨ ਵੱਲ ਚੜ੍ਹੀਏ, ਤਾਂ ਜੋ ਉਹ ਸਾਨੂੰ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਰਾਹਾਂ ਵਿੱਚ ਚੱਲੀਏ, ਕਿਉਂ ਜੋ ਬਿਵਸਥਾ ਸੀਯੋਨ ਤੋਂ ਨਿੱਕਲੇਗੀ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ।

See the chapter Copy




ਯਸਾਯਾਹ 2:3

Follow us:

Advertisements


Advertisements