ਯਸਾਯਾਹ 2:6 - ਪਵਿੱਤਰ ਬਾਈਬਲ6 ਇਹ ਮੈਂ ਤੈਨੂੰ ਆਖਦਾ ਹਾਂ। ਕਿਉਂ ਕਿ ਤੂੰ ਆਪਣੇ ਲੋਕਾਂ ਦਾ ਸਾਬ ਛੱਡ ਦਿੱਤਾ ਹੈ। ਤੁਹਾਡੇ ਲੋਕਾਂ ਅੰਦਰ ਪੂਰਬ ਦੇ ਲੋਕਾਂ ਦੇ ਗ਼ਲਤ ਵਿੱਚਾਰ ਭਰੇ ਪਏ ਹਨ। ਤੁਹਾਡੇ ਲੋਕ ਫ਼ਲਿਸਤੀਆਂ ਵਾਂਗ ਭਵਿੱਖ ਦਾ ਹਾਲ ਦੱਸਣ ਦੀ ਕੋਸ਼ਿਸ਼ ਕਰਦੇ ਹਨ। ਤੁਹਾਡੇ ਲੋਕਾਂ ਨੇ ਉਨ੍ਹਾਂ ਅਜੀਬ ਵਿੱਚਾਰਾਂ ਨੂੰ ਪੂਰੀ ਤਰ੍ਹਾਂ ਅਪਣਾ ਲਿਆ ਹੈ। See the chapterਪਵਿੱਤਰ ਬਾਈਬਲ O.V. Bible (BSI)6 ਤੈਂ ਤਾਂ ਆਪਣੀ ਪਰਜਾ ਯਾਕੂਬ ਦੇ ਘਰਾਣੇ ਨੂੰ ਛੱਡ ਦਿੱਤਾ ਹੈ, ਕਿਉਂ ਜੋ ਓਹ ਪੂਰਬ (ਦੀਆਂ ਰੀਤਾਂ) ਨਾਲ ਭਰੇ ਹੋਏ ਹਨ, ਅਤੇ ਫਲਿਸਤੀਆਂ ਵਾਂਙੁ ਮਹੂਰਤ ਵੇਖਦੇ ਹਨ, ਅਤੇ ਪਰਦੇਸੀਆਂ ਦੀ ਅੰਸ ਦੇ ਹੱਥ ਉੱਤੇ ਹੱਥ ਮਾਰਦੇ ਹਨ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਤੂੰ ਤਾਂ ਆਪਣੀ ਪਰਜਾ ਯਾਕੂਬ ਦੇ ਵੰਸ਼ ਨੂੰ ਛੱਡ ਦਿੱਤਾ ਹੈ, ਕਿਉਂ ਜੋ ਉਹ ਪੂਰਬ ਦੀਆਂ ਰੀਤਾਂ ਨਾਲ ਭਰੇ ਹੋਏ ਹਨ, ਅਤੇ ਫ਼ਲਿਸਤੀਆਂ ਵਾਂਗੂੰ ਮਹੂਰਤ ਵੇਖਦੇ ਹਨ, ਅਤੇ ਪਰਦੇਸੀਆਂ ਦੀਆਂ ਰੀਤਾਂ ਨੂੰ ਗਲ਼ ਨਾਲ ਲਾਉਂਦੇ ਹਨ। See the chapter |