Online Bible

- Advertisements -




ਯਸਾਯਾਹ 2:7 - ਪਵਿੱਤਰ ਬਾਈਬਲ

7 ਤੁਹਾਡੀ ਧਰਤੀ ਹੋਰਨਾਂ ਥਾਵਾਂ ਦੇ ਸੋਨੇ ਚਾਂਦੀ ਨਾਲ ਭਰ ਗਈ ਹੈ। ਇੱਥੇ ਬਹੁਤ-ਬਹੁਤ ਖਜ਼ਾਨੇ ਹਨ। ਤੁਹਾਡੀ ਧਰਤੀ ਘੋੜਿਆਂ ਨਾਲ ਭਰੀ ਹੋਈ ਹੈ। ਇੱਥੇ ਬਹੁਤ-ਬਹੁਤ ਰੱਥ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਓਹਨਾਂ ਦਾ ਦੇਸ ਚਾਂਦੀ ਸੋਨੇ ਨਾਲ ਭਰਿਆ ਹੋਇਆ ਹੈ, ਓਹਨਾਂ ਦੇ ਖ਼ਜਾਨਿਆਂ ਦੀ ਅੰਤ ਨਹੀਂ ਹੈ, ਓਹਨਾਂ ਦਾ ਦੇਸ ਘੋੜਿਆਂ ਨਾਲ ਭਰਿਆ ਹੋਇਆ ਹੈ, ਅਤੇ ਓਹਨਾਂ ਦੇ ਰਥਾਂ ਦਾ ਅੰਤ ਨਹੀਂ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਉਹਨਾਂ ਦਾ ਦੇਸ ਚਾਂਦੀ-ਸੋਨੇ ਨਾਲ ਭਰਿਆ ਹੋਇਆ ਹੈ, ਉਹਨਾਂ ਦੇ ਖਜ਼ਾਨਿਆਂ ਦਾ ਅੰਤ ਨਹੀਂ ਹੈ, ਉਹਨਾਂ ਦਾ ਦੇਸ ਘੋੜਿਆਂ ਨਾਲ ਭਰਿਆ ਹੋਇਆ ਹੈ ਅਤੇ ਉਹਨਾਂ ਦੇ ਰਥਾਂ ਦਾ ਅੰਤ ਨਹੀਂ ਹੈ।

See the chapter Copy




ਯਸਾਯਾਹ 2:7

Follow us:

Advertisements


Advertisements