Online Bible

- Advertisements -




ਯਸਾਯਾਹ 2:8 - ਪਵਿੱਤਰ ਬਾਈਬਲ

8 ਤੁਹਾਡੀ ਧਰਤੀ ਤੇ ਬੁੱਤ ਭਰੇ ਹੋਏ ਹਨ, ਜਿਨ੍ਹਾਂ ਦੀ ਲੋਕ ਉਪਾਸਨਾ ਕਰਦੇ ਹਨ। ਲੋਕਾਂ ਨੇ ਉਹ ਬੁੱਤ ਬਣਾਏ ਹਨ ਅਤੇ ਲੋਕ ਹੀ ਉਨ੍ਹਾਂ ਦੀ ਉਪਾਸਨਾ ਕਰਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਓਹਨਾਂ ਦਾ ਦੇਸ ਬੁੱਤਾਂ ਨਾਲ ਭਰਿਆ ਹੋਇਆ ਹੈ ਓਹ ਆਪਣੀ ਦਸਤਕਾਰੀ ਨੂੰ ਮੱਥਾ ਟੇਕਦੇ ਹਨ, ਜਿਹੜੀ ਓਹਨਾਂ ਦੀਆਂ ਉਂਗਲੀਆਂ ਦਾ ਕੰਮ ਹੈ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਉਹਨਾਂ ਦਾ ਦੇਸ ਬੁੱਤਾਂ ਨਾਲ ਭਰਿਆ ਹੋਇਆ ਹੈ, ਉਹ ਆਪਣੀ ਦਸਤਕਾਰੀ ਨੂੰ ਮੱਥਾ ਟੇਕਦੇ ਹਨ, ਜਿਹੜੀ ਉਹਨਾਂ ਦੀਆਂ ਉਂਗਲੀਆਂ ਦਾ ਕੰਮ ਹੈ!

See the chapter Copy




ਯਸਾਯਾਹ 2:8

Follow us:

Advertisements


Advertisements