Online Bible

- Advertisements -




ਯਾਕੂਬ 2:10 - ਪਵਿੱਤਰ ਬਾਈਬਲ

10 ਹੋ ਸੱਕਦਾ ਹੈ ਭਾਵੇਂ ਕੋਈ ਵਿਅਕਤੀ ਪਰਮੇਸ਼ੁਰ ਦੇ ਸਾਰੇ ਨੇਮਾਂ ਦੇ ਹੁਕਮਾਂ ਦਾ ਅਨੁਸਰਣ ਕਰਦਾ ਹੋਵੇ। ਪਰ ਜੇ ਉਹ ਵਿਅਕਤੀ ਉਸ ਨੇਮ ਦੇ ਸਿਰਫ਼ ਇੱਕ ਆਦੇਸ਼ ਦਾ ਵੀ ਅਵੱਗਿਆਕਾਰੀ ਹੈ ਤਾਂ ਉਹ ਪੂਰੇ ਨੇਮ ਦੀ ਅਵੱਗਿਆ ਕਰਨ ਦਾ ਦੋਸ਼ੀ ਹੋਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਜੋ ਕੋਈ ਸਾਰੀ ਸ਼ਰਾ ਦੀ ਪਾਲਨਾ ਕਰੇ ਪਰ ਇੱਕ ਗੱਲ ਵਿੱਚ ਭੁੱਲ ਜਾਵੇ ਉਹ ਸਭਨਾਂ ਵਿੱਚ ਦੋਸ਼ੀ ਹੋਇਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਜੇ ਕੋਈ ਸਾਰੀ ਬਿਵਸਥਾ ਦੀ ਪਾਲਨਾ ਕਰੇ ਪਰ ਇੱਕ ਗੱਲ ਵਿੱਚ ਭੁੱਲ ਜਾਵੇ ਤਾਂ ਉਹ ਸਾਰੀਆਂ ਗੱਲਾਂ ਵਿੱਚ ਦੋਸ਼ੀ ਹੋਇਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

10 ਜੇਕਰ ਕੋਈ ਸਾਰੀ ਵਿਵਸਥਾ ਦੀ ਪਾਲਣਾ ਕਰੇ ਪਰ ਇੱਕ ਗੱਲ ਦੀ ਉਲੰਘਣਾ ਕਰੇ ਤਾਂ ਉਹ ਸਾਰੀ ਵਿਵਸਥਾ ਦੀ ਉਲੰਘਣਾ ਕਰਦਾ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

10 ਕਿਉਂਕਿ ਜੋ ਕੋਈ ਵੀ ਪੂਰੇ ਕਾਨੂੰਨ ਦੀ ਪਾਲਣਾ ਕਰਦਾ ਹੈ ਅਤੇ ਫਿਰ ਵੀ ਸਿਰਫ ਇੱਕ ਬਿੰਦੂ ਤੇ ਠੋਕਰ ਖਾਂਦਾ ਹੈ ਉਹ ਇਸ ਨੂੰ ਤੋੜਨ ਦਾ ਦੋਸ਼ੀ ਹੈ।

See the chapter Copy

Punjabi Standard Bible

10 ਕਿਉਂਕਿ ਜਿਹੜਾ ਸਾਰੀ ਬਿਵਸਥਾ ਦੀ ਪਾਲਣਾ ਕਰੇ ਪਰ ਕਿਸੇ ਇੱਕ ਗੱਲ ਨੂੰ ਪੂਰਾ ਕਰਨ ਤੋਂ ਰਹਿ ਜਾਵੇ, ਉਹ ਸਾਰੀ ਬਿਵਸਥਾ ਦਾ ਦੋਸ਼ੀ ਠਹਿਰਦਾ ਹੈ।

See the chapter Copy




ਯਾਕੂਬ 2:10

Follow us:

Advertisements


Advertisements