Online Bible

- Advertisements -




ਯਾਕੂਬ 2:11 - ਪਵਿੱਤਰ ਬਾਈਬਲ

11 ਪਰਮੇਸ਼ੁਰ ਨੇ ਆਖਿਆ ਹੈ, “ਬਦਕਾਰੀ ਦਾ ਪਾਪ ਨਾ ਕਰੋ।” ਉਸੇ ਪਰਮੇਸ਼ੁਰ ਨੇ ਇਹ ਵੀ ਆਖਿਆ, “ਕਿਸੇ ਨੂੰ ਨਾ ਮਾਰੋ।” ਇਸੇ ਲਈ, ਜੇ ਤੁਸੀਂ ਵਿੱਭਚਾਰ ਦਾ ਗੁਨਾਹ ਨਾ ਕਰੋ, ਪਰ ਕਿਸੇ ਵਿਅਕਤੀ ਨੂੰ ਮਾਰ ਦਿਉਂ, ਫ਼ੇਰ ਤੁਸੀਂ ਪਰਮੇਸ਼ੁਰ ਦੇ ਪੂਰੇ ਨੇਮ ਦਾ ਉਲੰਘਣ ਕਰਨ ਦੇ ਦੋਸ਼ੀ ਹੋ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਕਿਉਂਕਿ ਜਿਹ ਨੇ ਆਖਿਆ ਭਈ ਜ਼ਨਾਹ ਨਾ ਕਰ, ਉਹ ਨੇ ਇਹ ਵੀ ਆਖਿਆ ਭਈ ਖੂਨ ਨਾ ਕਰ। ਸੋ ਜੇ ਤੈਂ ਜ਼ਨਾਹ ਨਾ ਕੀਤਾ ਪਰ ਖੂਨ ਕੀਤਾ ਤਾਂ ਤੂੰ ਸ਼ਰਾ ਦਾ ਉਲੰਘਣ ਕਰਨ ਵਾਲਾ ਹੋਇਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਕਿਉਂਕਿ ਜਿਸ ਨੇ ਕਿਹਾ ਕਿ ਵਿਭਚਾਰ ਨਾ ਕਰ, ਉਸ ਨੇ ਇਹ ਵੀ ਕਿਹਾ ਕਿ ਖੂਨ ਨਾ ਕਰ। ਸੋ ਜੇ ਤੂੰ ਵਿਭਚਾਰ ਨਾ ਕੀਤਾ ਪਰ ਖੂਨ ਕੀਤਾ ਤਾਂ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੋਇਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

11 ਕਿਉਂਕਿ ਜਿਹਨਾਂ ਨੇ ਇਹ ਕਿਹਾ ਹੈ, “ਵਿਭਚਾਰ ਨਾ ਕਰ,” ਉਹਨਾਂ ਨੇ ਇਹ ਵੀ ਕਿਹਾ ਹੈ, “ਕਤਲ ਨਾ ਕਰ ।” ਜੇਕਰ ਤੁਸੀਂ ਵਿਭਚਾਰ ਨਹੀਂ ਕਰਦੇ ਪਰ ਤੁਸੀਂ ਕਤਲ ਕਰਦੇ ਹੋ ਤਾਂ ਤੁਸੀਂ ਸਾਰੀ ਵਿਵਸਥਾ ਦੀ ਉਲੰਘਣਾ ਕਰਦੇ ਹੋ ।

See the chapter Copy

ਪੰਜਾਬੀ ਮੌਜੂਦਾ ਤਰਜਮਾ

11 ਕਿਉਂਕਿ ਜਿਸਨੇ ਕਿਹਾ ਸੀ, “ਤੂੰ ਵਿਭਚਾਰ ਨਾ ਕਰ,” ਇਹ ਵੀ ਕਿਹਾ ਗਿਆ ਸੀ, “ਤੂੰ ਕਤਲ ਨਾ ਕਰ।” ਜੇ ਤੁਸੀਂ ਵਿਭਚਾਰ ਨਹੀਂ ਕਰਦੇ ਪਰ ਕਤਲ ਕਰਦੇ ਹੋ, ਤਾਂ ਤੁਸੀਂ ਬਿਵਸਥਾ ਤੋੜਨ ਵਾਲੇ ਬਣ ਗਏ ਹੋ।

See the chapter Copy

Punjabi Standard Bible

11 ਜਿਸ ਨੇ ਇਹ ਕਿਹਾ,“ਵਿਭਚਾਰ ਨਾ ਕਰ,” ਉਸ ਨੇ ਇਹ ਵੀ ਕਿਹਾ,“ਖੂਨ ਨਾ ਕਰ।” ਸੋ ਜੇ ਤੂੰ ਵਿਭਚਾਰ ਨਹੀਂ ਕਰਦਾ ਪਰ ਖੂਨ ਕਰਦਾ ਹੈਂ ਤਾਂ ਤੂੰ ਬਿਵਸਥਾ ਦਾ ਅਪਰਾਧੀ ਠਹਿਰਿਆ।

See the chapter Copy




ਯਾਕੂਬ 2:11

Follow us:

Advertisements


Advertisements