ਯਾਕੂਬ 2:12 - ਪਵਿੱਤਰ ਬਾਈਬਲ12 ਤੁਹਾਡੀ ਪਰੱਖ ਉਸ ਨੇਮ ਦੇ ਆਧਾਰ ਤੇ ਹੋਵੇਗੀ ਜਿਹੜਾ ਲੋਕਾਂ ਨੂੰ ਮੁਕਤ ਕਰਦਾ ਹੈ। ਆਪਣੀ ਹਰ ਕਹਿਣੀ ਅਤੇ ਕਰਨੀ ਵਿੱਚ ਤੁਸੀਂ ਇਸ ਗੱਲ ਨੂੰ ਚੇਤੇ ਰੱਖੋ। See the chapterਪਵਿੱਤਰ ਬਾਈਬਲ O.V. Bible (BSI)12 ਤੁਸੀਂ ਇਉਂ ਬੋਲੋ ਅਤੇ ਇਉਂ ਕੰਮ ਕਰੋ ਜਿਵੇਂ ਓਹ ਜਿਨ੍ਹਾਂ ਦਾ ਨਿਆਉਂ ਅਜ਼ਾਦੀ ਦੀ ਸ਼ਰਾ ਨਾਲ ਹੋਣਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤੁਸੀਂ ਉਨ੍ਹਾ ਲੋਕਾਂ ਦੀ ਤਰ੍ਹਾਂ ਬਚਨ ਬੋਲੋ ਅਤੇ ਕੰਮ ਵੀ ਕਰੋ, ਜਿਨ੍ਹਾਂ ਦਾ ਨਿਆਂ ਅਜ਼ਾਦੀ ਦੀ ਬਿਵਸਥਾ ਦੇ ਅਨੁਸਾਰ ਹੋਣਾ ਹੈ। See the chapterਪਵਿੱਤਰ ਬਾਈਬਲ (Revised Common Language North American Edition)12 ਤੁਸੀਂ ਉਹਨਾਂ ਲੋਕਾਂ ਦੇ ਵਾਂਗ ਬੋਲੋ ਅਤੇ ਕੰਮ ਵੀ ਕਰੋ, ਜਿਹਨਾਂ ਦਾ ਨਿਆਂ ਉਸ ਵਿਵਸਥਾ ਦੇ ਅਨੁਸਾਰ ਹੋਵੇਗਾ ਜਿਹੜੀ ਆਜ਼ਾਦ ਕਰਦੀ ਹੈ । See the chapterਪੰਜਾਬੀ ਮੌਜੂਦਾ ਤਰਜਮਾ12 ਬੋਲੋ ਅਤੇ ਉਨ੍ਹਾਂ ਦੇ ਤੌਰ ਤੇ ਕੰਮ ਕਰੋ ਜਿਨ੍ਹਾਂ ਦਾ ਨਿਆਂ ਕਾਨੂੰਨ ਦੁਆਰਾ ਕੀਤਾ ਜਾਵੇਗਾ ਜੋ ਅਜ਼ਾਦੀ ਦਿੰਦਾ ਹੈ, See the chapterPunjabi Standard Bible12 ਇਸ ਲਈ ਤੁਸੀਂ ਉਨ੍ਹਾਂ ਵਾਂਗ ਬੋਲੋ ਅਤੇ ਕਰੋ ਜਿਨ੍ਹਾਂ ਦਾ ਨਿਆਂ ਅਜ਼ਾਦੀ ਦੀ ਬਿਵਸਥਾ ਦੇ ਦੁਆਰਾ ਹੋਣਾ ਹੈ। See the chapter |