Online Bible

- Advertisements -




ਯਾਕੂਬ 2:14 - ਪਵਿੱਤਰ ਬਾਈਬਲ

14 ਮੇਰੇ ਭਰਾਵੋ ਅਤੇ ਭੈਣੋ ਜੇ ਕੋਈ ਵਿਅਕਤੀ ਇਹ ਆਖਦਾ ਹੈ ਕਿ ਉਸ ਦੇ ਕੋਲ ਨਿਹਚਾ ਹੈ ਪਰ ਅਮਲ ਨਹੀਂ ਕਰਦਾ ਤਾਂ ਉਸਦੀ ਨਿਹਚਾ ਨਿਕਾਰਥਕ ਹੈ। ਕੀ ਇਹੋ ਜਿਹੀ ਨਿਹਚਾ ਉਸ ਨੂੰ ਬਚਾ ਸੱਕਦੀ ਹੈ? ਨਹੀਂ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਹੇ ਮੇਰੇ ਭਰਾਵੋ, ਜੇ ਕੋਈ ਆਖੇ ਭਈ ਮੈਨੂੰ ਨਿਹਚਾ ਹੈ ਪਰ ਉਹ ਅਮਲ ਨਾ ਕਰਦਾ ਹੋਵੇ ਤਾਂ ਕੀ ਲਾਭ ਹੋਇਆ? ਭਲਾ, ਇਹ ਨਿਹਚਾ ਉਹ ਨੂੰ ਬਚਾ ਸੱਕਦੀ ਹੈ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਹੇ ਮੇਰੇ ਭਰਾਵੋ, ਜੇ ਕੋਈ ਆਖੇ ਕਿ ਮੈਨੂੰ ਵਿਸ਼ਵਾਸ ਹੈ, ਪਰ ਉਹ ਅਮਲ ਨਾ ਕਰਦਾ ਹੋਵੇ ਤਾਂ ਕੀ ਲਾਭ ਹੋਇਆ? ਭਲਾ, ਇਹ ਵਿਸ਼ਵਾਸ ਉਸ ਨੂੰ ਬਚਾ ਸਕਦਾ ਹੈ?

See the chapter Copy

ਪਵਿੱਤਰ ਬਾਈਬਲ (Revised Common Language North American Edition)

14 ਮੇਰੇ ਭਰਾਵੋ ਅਤੇ ਭੈਣੋ, ਜੇਕਰ ਕੋਈ ਕਹੇ ਕਿ ਉਹ ਵਿਸ਼ਵਾਸ ਕਰਦਾ ਹੈ ਪਰ ਉਸ ਦੇ ਅਨੁਸਾਰ ਕੰਮ ਨਾ ਕਰੇ ਤਾਂ ਇਸ ਤੋਂ ਕੀ ਲਾਭ ? ਕੀ ਅਜਿਹਾ ਵਿਸ਼ਵਾਸ ਉਸ ਨੂੰ ਮੁਕਤੀ ਦੇ ਸਕਦਾ ਹੈ ?

See the chapter Copy

ਪੰਜਾਬੀ ਮੌਜੂਦਾ ਤਰਜਮਾ

14 ਹੇ ਮੇਰੇ ਭਰਾਵੋ ਅਤੇ ਭੈਣੋ, ਜੇ ਕੋਈ ਵਿਸ਼ਵਾਸ ਕਰਨ ਦਾ ਦਾਅਵਾ ਕਰਦਾ ਹੈ, ਪਰ ਕੋਈ ਕਰਮ ਨਹੀਂ ਕਰਦਾ ਤਾਂ ਇਸਦਾ ਕੀ ਲਾਭ ਹੈ? ਕੀ ਅਜਿਹਾ ਵਿਸ਼ਵਾਸ ਉਨ੍ਹਾਂ ਨੂੰ ਬਚਾ ਸਕਦਾ ਹੈ?

See the chapter Copy

Punjabi Standard Bible

14 ਹੇ ਮੇਰੇ ਭਾਈਓ, ਜੇ ਕੋਈ ਕਹੇ ਕਿ ਉਹ ਵਿਸ਼ਵਾਸ ਕਰਦਾ ਹੈ, ਪਰ ਇਸ ਦੇ ਅਨੁਸਾਰ ਕੰਮ ਨਾ ਕਰੇ ਤਾਂ ਇਸ ਦਾ ਕੀ ਲਾਭ ਹੈ? ਕੀ ਉਸ ਦਾ ਵਿਸ਼ਵਾਸ ਉਸ ਨੂੰ ਬਚਾ ਸਕਦਾ ਹੈ?

See the chapter Copy




ਯਾਕੂਬ 2:14

Follow us:

Advertisements


Advertisements