Online Bible

- Advertisements -




ਯਾਕੂਬ 2:15 - ਪਵਿੱਤਰ ਬਾਈਬਲ

15 ਮਸੀਹ ਵਿੱਚ ਕੁਝ ਭਰਾ ਜਾਂ ਭੈਣ ਸ਼ਾਇਦ ਉਸ ਦਿਨ ਲਈ ਕੱਪੜੇ ਅਤੇ ਰੋਟੀ ਦੇ ਲੋੜਵੰਦ ਹੋਣ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਜੇ ਕੋਈ ਭਾਈ ਯਾ ਭੈਣ ਨੰਗਾ ਅਤੇ ਰੱਜਵੀ ਰੋਟੀ ਤੋਂ ਥੁੜਿਆ ਹੋਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਜੇ ਕੋਈ ਭਾਈ ਜਾਂ ਭੈਣ ਭੋਜਨ ਬਸਤਰ ਅਤੇ ਰੱਜਵੀਂ ਰੋਟੀ ਤੋਂ ਥੁੜਿਆ ਹੋਵੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

15 ਜੇਕਰ ਕਿਸੇ ਭਰਾ ਜਾਂ ਭੈਣ ਦੇ ਕੋਲ ਕੱਪੜੇ ਨਾ ਹੋਣ ਅਤੇ ਉਹਨਾਂ ਦੇ ਕੋਲ ਇੱਕ ਦਿਨ ਦਾ ਭੋਜਨ ਵੀ ਨਾ ਹੋਵੇ

See the chapter Copy

ਪੰਜਾਬੀ ਮੌਜੂਦਾ ਤਰਜਮਾ

15 ਮੰਨ ਲਓ ਕਿ ਕੋਈ ਭਰਾ ਜਾਂ ਭੈਣ ਬਿਨਾਂ ਕੱਪੜਿਆਂ ਅਤੇ ਰੋਜ਼ਾਨਾ ਭੋਜਨ ਦੇ ਹੈ।

See the chapter Copy

Punjabi Standard Bible

15 ਜੇ ਕੋਈ ਭਾਈ ਜਾਂ ਭੈਣ ਬਿਨਾਂ ਵਸਤਰ ਦੇ ਹੋਵੇ ਅਤੇ ਉਸ ਦੇ ਕੋਲ ਰੋਜ਼ ਦੀ ਰੋਟੀ ਦੀ ਵੀ ਥੁੜ੍ਹ ਹੋਵੇ

See the chapter Copy




ਯਾਕੂਬ 2:15

Follow us:

Advertisements


Advertisements