ਯਾਕੂਬ 2:17 - ਪਵਿੱਤਰ ਬਾਈਬਲ17 ਨਿਹਚਾ ਦੇ ਨਾਲ ਵੀ ਇਹੀ ਹੈ। ਜੇ ਨਿਹਚਾ ਕੁਝ ਨਹੀਂ ਸੰਵਾਰਦੀ ਤਾਂ ਉਹ ਨਿਹਚਾ ਨਿਰਜੀਵ ਹੈ ਕਿਉਂਕਿ ਉਹ ਇੱਕਲੀ ਹੈ। See the chapterਪਵਿੱਤਰ ਬਾਈਬਲ O.V. Bible (BSI)17 ਇਸੇ ਪਰਕਾਰ ਨਿਹਚਾ ਜੋ ਅਮਲ ਸਹਿਤ ਨਾ ਹੋਵੇ ਤਾਂ ਆਪਣੇ ਆਪ ਤੋਂ ਮੋਈ ਹੋਈ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਇਸੇ ਪ੍ਰਕਾਰ ਵਿਸ਼ਵਾਸ ਜੋ ਅਮਲ ਸਹਿਤ ਨਾ ਹੋਵੇ ਤਾਂ ਆਪਣੇ ਆਪ ਵਿੱਚ ਮਰਿਆ ਹੋਇਆ ਹੈ। See the chapterਪਵਿੱਤਰ ਬਾਈਬਲ (Revised Common Language North American Edition)17 ਇਸੇ ਤਰ੍ਹਾਂ ਇਕੱਲਾ ਵਿਸ਼ਵਾਸ ਕੰਮਾਂ ਤੋਂ ਬਿਨਾਂ ਮੁਰਦਾ ਹੈ । See the chapterਪੰਜਾਬੀ ਮੌਜੂਦਾ ਤਰਜਮਾ17 ਇਸੇ ਤਰ੍ਹਾਂ, ਆਪਣੇ ਆਪ ਵਿੱਚ ਵਿਸ਼ਵਾਸ, ਜੇ ਕਾਰਵਾਈ ਅਨੁਸਾਰ ਨਹੀਂ ਹੈ, ਤਾਂ ਉਹ ਮਰ ਹੋਈਆਂ ਹੈ। See the chapterPunjabi Standard Bible17 ਇਸੇ ਤਰ੍ਹਾਂ, ਵਿਸ਼ਵਾਸ ਵੀ ਜੇ ਕੰਮਾਂ ਤੋਂ ਬਿਨਾਂ ਹੈ ਤਾਂ ਆਪਣੇ ਆਪ ਵਿੱਚ ਮੁਰਦਾ ਹੈ। See the chapter |