ਯਾਕੂਬ 2:20 - ਪਵਿੱਤਰ ਬਾਈਬਲ20 ਓ ਮੂਰਖ ਵਿਅਕਤੀ। ਕੀ ਤੈਨੂੰ ਇਹ ਅਵਸ਼ ਦਰਸ਼ਾਉਣਾ ਪਵੇਗਾ ਕਿ ਜਿਹੜੀ ਨਿਹਚਾ ਕੁਝ ਵੀ ਨਹੀਂ ਕਰਦੀ ਉਹ ਨਿਕੰਮੀ ਹੈ? See the chapterਪਵਿੱਤਰ ਬਾਈਬਲ O.V. Bible (BSI)20 ਪਰ ਹੇ ਨਿਕੰਮਿਆ ਮਨੁੱਖਾ, ਕੀ ਤੂੰ ਇਹ ਜਾਣਿਆ ਚਾਹੁੰਦਾ ਹੈਂ ਭਈ ਅਮਲਾਂ ਬਾਝੋਂ ਨਿਹਚਾ ਅਕਾਰਥ ਹੈ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਪਰ ਹੇ ਨਿਕੰਮਿਆ ਮਨੁੱਖਾ, ਕੀ ਤੂੰ ਇਹ ਨਹੀਂ ਜਾਣਦਾ ਕਿ ਅਮਲਾਂ ਤੋਂ ਬਿਨ੍ਹਾਂ ਵਿਸ਼ਵਾਸ ਵਿਅਰਥ ਹੈ? See the chapterਪਵਿੱਤਰ ਬਾਈਬਲ (Revised Common Language North American Edition)20 ਹੇ ਮੂਰਖ ਆਦਮੀ, ਕੀ ਤੂੰ ਸਬੂਤ ਚਾਹੁੰਦਾ ਹੈਂ ਕਿ ਕੰਮਾਂ ਤੋਂ ਬਿਨਾਂ ਵਿਸ਼ਵਾਸ ਵਿਅਰਥ ਹੈ ? See the chapterਪੰਜਾਬੀ ਮੌਜੂਦਾ ਤਰਜਮਾ20 ਤੂੰ ਮੂਰਖ ਵਿਅਕਤੀ, ਕੀ ਤੂੰ ਸਬੂਤ ਚਾਹੁੰਦਾ ਕਿ ਕਰਮ ਤੋਂ ਬਿਨਾਂ ਵਿਸ਼ਵਾਸ ਵਿਅਰਥ ਹੈ? See the chapterPunjabi Standard Bible20 ਪਰ ਹੇ ਨਿਕੰਮੇ ਮਨੁੱਖ, ਕੀ ਤੂੰ ਜਾਣਨਾ ਚਾਹੁੰਦਾ ਹੈਂ ਕਿ ਕੰਮਾਂ ਤੋਂ ਬਿਨਾਂ ਵਿਸ਼ਵਾਸ ਵਿਅਰਥ ਹੈ? See the chapter |