ਯਾਕੂਬ 2:22 - ਪਵਿੱਤਰ ਬਾਈਬਲ22 ਇਸ ਲਈ ਤੁਸੀਂ ਸਮਝ ਲਵੋ ਕਿ ਅਬਰਾਹਾਮ ਦੀ ਨਿਹਚਾ ਅਤੇ ਉਸ ਦੇ ਅਮਲਾਂ ਨੇ ਇੱਕ ਸਾਥ ਕਾਰਜ ਕੀਤਾ। ਉਸ ਦੀ ਨਿਹਚਾ ਨੂੰ ਉਸ ਦੇ ਅਮਲਾਂ ਰਾਹੀਂ ਸੰਪੂਰਣ ਬਣਾਇਆ ਗਿਆ। See the chapterਪਵਿੱਤਰ ਬਾਈਬਲ O.V. Bible (BSI)22 ਤੂੰ ਵੇਖਦਾ ਹੈਂ ਭਈ ਨਿਹਚਾ ਉਹ ਦੇ ਅਮਲਾਂ ਨਾਲ ਗੁਣਕਾਰ ਹੋਈ ਅਤੇ ਅਮਲਾਂ ਤੋਂ ਨਿਹਚਾ ਸੰਪੂਰਨ ਹੋਈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਤੂੰ ਵੇਖਦਾ ਹੈਂ ਕਿ ਵਿਸ਼ਵਾਸ ਉਹ ਦੇ ਕੰਮਾਂ ਦੇ ਕਾਰਨ ਗੁਣਕਾਰ ਹੋਇਆ ਅਤੇ ਕੰਮਾਂ ਤੋਂ ਵਿਸ਼ਵਾਸ ਸੰਪੂਰਨ ਹੋਇਆ। See the chapterਪਵਿੱਤਰ ਬਾਈਬਲ (Revised Common Language North American Edition)22 ਤੂੰ ਦੇਖਦਾ ਹੈਂ ਕਿ ਉਸ ਦਾ ਵਿਸ਼ਵਾਸ ਅਤੇ ਕੰਮ ਇਕੱਠੇ ਸਨ, ਉਸ ਦਾ ਵਿਸ਼ਵਾਸ ਉਸ ਦੇ ਕੰਮਾਂ ਦੇ ਦੁਆਰਾ ਸੰਪੂਰਨ ਕੀਤਾ ਗਿਆ । See the chapterਪੰਜਾਬੀ ਮੌਜੂਦਾ ਤਰਜਮਾ22 ਤੁਸੀਂ ਵੇਖਦੇ ਹੋ ਕਿ ਉਸਦੀ ਨਿਹਚਾ ਅਤੇ ਉਸਦੇ ਕਾਰਜ ਮਿਲ ਕੇ ਕੰਮ ਕਰ ਰਹੇ ਸਨ, ਅਤੇ ਉਸਦੀ ਨਿਹਚਾ ਉਸਦੇ ਕੀਤੇ ਦੁਆਰਾ ਸੰਪੂਰਨ ਕੀਤੀ ਗਈ ਸੀ। See the chapterPunjabi Standard Bible22 ਤੂੰ ਵੇਖਦਾ ਹੈਂ ਕਿ ਵਿਸ਼ਵਾਸ ਕੰਮਾਂ ਨਾਲ ਮਿਲ ਕੇ ਕਾਰਜ ਕਰ ਰਿਹਾ ਸੀ ਅਤੇ ਇਹ ਵਿਸ਼ਵਾਸ ਉਸ ਦੇ ਕੰਮਾਂ ਦੁਆਰਾ ਸਿੱਧ ਹੋਇਆ; See the chapter |