ਯਾਕੂਬ 2:24 - ਪਵਿੱਤਰ ਬਾਈਬਲ24 ਇਸ ਲਈ ਤੁਸੀਂ ਦੇਖਦੇ ਹੋ ਕਿ ਕਿਸੇ ਵਿਅਕਤੀ ਨੂੰ ਉਸ ਦੇ ਅਮਲਾਂ ਰਾਹੀਂ ਤਾਂ ਧਰਮੀ ਬਣਾਇਆ ਜਾ ਸੱਕਦਾ ਹੈ ਪਰ ਉਸ ਨੂੰ ਸਿਰਫ਼ ਨਿਹਚਾ ਰਾਹੀਂ ਧਰਮੀ ਨਹੀਂ ਬਣਾਇਆ ਜਾ ਸੱਕਦਾ। See the chapterਪਵਿੱਤਰ ਬਾਈਬਲ O.V. Bible (BSI)24 ਤੁਸੀਂ ਵੇਖਦੇ ਹੋ ਭਈ ਮਨੁੱਖ ਨਿਰੀ ਨਿਹਚਾ ਨਾਲ ਹੀ ਨਹੀਂ ਸਗੋਂ ਅਮਲਾਂ ਨਾਲ ਧਰਮੀ ਠਹਿਰਾਇਆ ਜਾਂਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਤੁਸੀਂ ਵੇਖਦੇ ਹੋ ਕਿ ਮਨੁੱਖ ਕੇਵਲ ਵਿਸ਼ਵਾਸ ਨਾਲ ਹੀ ਨਹੀਂ ਸਗੋਂ ਕੰਮਾਂ ਨਾਲ ਵੀ ਧਰਮੀ ਠਹਿਰਾਇਆ ਜਾਂਦਾ ਹੈ। See the chapterਪਵਿੱਤਰ ਬਾਈਬਲ (Revised Common Language North American Edition)24 ਤੁਸੀਂ ਦੇਖਦੇ ਹੋ ਕਿ ਮਨੁੱਖ ਕੇਵਲ ਵਿਸ਼ਵਾਸ ਦੁਆਰਾ ਹੀ ਨਹੀਂ ਸਗੋਂ ਕੰਮਾਂ ਦੇ ਦੁਆਰਾ ਨੇਕ ਸਿੱਧ ਹੁੰਦਾ ਹੈ । See the chapterਪੰਜਾਬੀ ਮੌਜੂਦਾ ਤਰਜਮਾ24 ਤੁਸੀਂ ਵੇਖਦੇ ਹੋ ਕਿ ਇੱਕ ਵਿਅਕਤੀ ਕੇਵਲ ਵਿਸ਼ਵਾਸ ਨਾਲ ਹੀ ਨਹੀਂ ਸਗੋਂ ਕੰਮਾਂ ਨਾਲ ਵੀ ਧਰਮੀ ਠਹਿਰਾਇਆ ਜਾਂਦਾ ਹੈ। See the chapterPunjabi Standard Bible24 ਤੁਸੀਂ ਵੇਖਦੇ ਹੋ ਕਿ ਮਨੁੱਖ ਕੇਵਲ ਵਿਸ਼ਵਾਸ ਦੁਆਰਾ ਹੀ ਨਹੀਂ, ਬਲਕਿ ਕੰਮਾਂ ਦੁਆਰਾ ਧਰਮੀ ਠਹਿਰਾਇਆ ਜਾਂਦਾ ਹੈ। See the chapter |