Online Bible

- Advertisements -




ਯਾਕੂਬ 2:25 - ਪਵਿੱਤਰ ਬਾਈਬਲ

25 ਦੂਸਰੀ ਮਿਸਾਲ ਰਹਾਬ ਦੀ ਹੈ। ਰਹਾਬ ਇੱਕ ਵੇਸ਼ਵਾ ਸੀ, ਪਰ ਉਸ ਨੂੰ ਉਸ ਦੇ ਅਮਲ ਰਾਹੀਂ ਧਰਮੀ ਬਣਾਇਆ ਗਿਆ। ਉਸ ਨੇ ਪਰਮੇਸ਼ੁਰ ਦੇ ਲੋਕਾਂ ਲਈ ਸੂਹੀਆਂ ਦੀ ਸਹਾਇਤਾ ਕੀਤੀ। ਉਸ ਨੇ ਉਨ੍ਹਾਂ ਦਾ ਸਵਾਗਤ ਆਪਣੇ ਮਹਿਮਾਨਾਂ ਵਾਂਗ ਕੀਤਾ ਅਤੇ ਇੱਕ ਵੱਖਰੇ ਰਸਤੇ ਦੁਆਰਾ ਉਨ੍ਹਾਂ ਦੀ ਬਚ ਨਿਕਲਣ ਵਿੱਚ ਸਹਾਇਤਾ ਕੀਤੀ।

See the chapter Copy

ਪਵਿੱਤਰ ਬਾਈਬਲ O.V. Bible (BSI)

25 ਅਤੇ ਓਸੇ ਪਰਕਾਰ ਕੀ ਰਹਾਬ ਵੇਸਵਾ ਭੀ ਅਮਲਾਂ ਹੀ ਨਾਲ ਧਰਮੀ ਨਾ ਠਹਿਰਾਈ ਗਈ ਜਦੋਂ ਉਹ ਨੇ ਹਲਕਾਰਿਆਂ ਨੂੰ ਘਰ ਉਤਾਰਿਆ ਅਤੇ ਉਨ੍ਹਾਂ ਨੂੰ ਦੂਏ ਰਾਹ ਥਾਣੀ ਤੋਰ ਦਿੱਤਾ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਕੀ ਉਸੇ ਹੀ ਤਰ੍ਹਾਂ ਰਹਾਬ ਵੇਸਵਾ ਵੀ ਅਮਲਾਂ ਹੀ ਨਾਲ ਧਰਮੀ ਨਾ ਠਹਿਰਾਈ ਗਈ ਜਦੋਂ ਉਹ ਨੇ ਭੇਤੀਆਂ ਨੂੰ ਆਪਣੇ ਘਰ ਉਤਾਰਿਆ ਅਤੇ ਉਨ੍ਹਾਂ ਨੂੰ ਦੂਸਰੇ ਰਾਹ ਵੱਲੋਂ ਭੇਜ ਦਿੱਤਾ?

See the chapter Copy

ਪਵਿੱਤਰ ਬਾਈਬਲ (Revised Common Language North American Edition)

25 ਇਸੇ ਤਰ੍ਹਾਂ ਜਦੋਂ ਰਹਾਬ ਵੇਸਵਾ ਨੇ ਜਾਸੂਸਾਂ ਨੂੰ ਆਪਣੇ ਘਰ ਵਿੱਚ ਰੱਖਿਆ ਅਤੇ ਉਹਨਾਂ ਨੂੰ ਕਿਸੇ ਹੋਰ ਰਾਹ ਤੋਂ ਭੇਜ ਦਿੱਤਾ, ਕੀ ਉਹ ਆਪਣੇ ਇਸ ਕੰਮ ਦੇ ਕਾਰਨ ਪਰਮੇਸ਼ਰ ਦੇ ਸਾਹਮਣੇ ਨੇਕ ਸਿੱਧ ਨਹੀਂ ਹੋਈ ?

See the chapter Copy

ਪੰਜਾਬੀ ਮੌਜੂਦਾ ਤਰਜਮਾ

25 ਇਸੇ ਤਰ੍ਹਾਂ, ਕੀ ਰਾਹਾਬ ਵੇਸਵਾ ਵੀ ਕਰਮਾਂ ਹੀ ਨਾਲ ਧਰਮੀ ਨਾ ਠਹਿਰਾਈ ਗਈ ਜਦੋਂ ਉਸ ਨੇ ਜਾਸੂਸਾਂ ਨੂੰ ਆਪਣੇ ਘਰ ਉਤਾਰਿਆ ਅਤੇ ਉਨ੍ਹਾਂ ਨੂੰ ਦੂਸਰੇ ਰਾਹ ਵੱਲੋਂ ਭੇਜ ਦਿੱਤਾ?

See the chapter Copy

Punjabi Standard Bible

25 ਇਸੇ ਤਰ੍ਹਾਂ ਕੀ ਰਹਾਬ ਵੇਸਵਾ ਵੀ ਕੰਮਾਂ ਦੁਆਰਾ ਹੀ ਧਰਮੀ ਨਹੀਂ ਠਹਿਰਾਈ ਗਈ ਜਦੋਂ ਉਸ ਨੇ ਸੰਦੇਸ਼ਵਾਹਕਾਂ ਨੂੰ ਆਪਣੇ ਘਰ ਗ੍ਰਹਿਣ ਕੀਤਾ ਅਤੇ ਦੂਜੇ ਰਸਤਿਓਂ ਉਨ੍ਹਾਂ ਨੂੰ ਭੇਜਿਆ?

See the chapter Copy




ਯਾਕੂਬ 2:25

Follow us:

Advertisements


Advertisements