Online Bible

- Advertisements -




ਯਾਕੂਬ 2:26 - ਪਵਿੱਤਰ ਬਾਈਬਲ

26 ਆਤਮਾ ਤੋਂ ਬਿਨਾ ਵਿਅਕਤੀ ਦਾ ਸਰੀਰ ਇੱਕ ਲੋਥ ਹੈ। ਨਿਹਚਾ ਬਾਰੇ ਵੀ ਇਵੇਂ ਹੀ ਹੈ ਜਿਹੜਾ ਨਿਹਚਾ ਨਹੀਂ ਕਰਦਾ ਉਹ ਮੁਰਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

26 ਜਿੱਕੁਰ ਆਤਮਾ ਬਾਝੋਂ ਸਰੀਰ ਮੁਰਦਾ ਹੈ ਤਿੱਕੁਰ ਹੀ ਅਮਲਾਂ ਬਾਝੋਂ ਨਿਹਚਾ ਮੁਰਦਾ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਜਿਸ ਤਰ੍ਹਾਂ ਸਰੀਰ ਆਤਮਾ ਤੋਂ ਬਿਨ੍ਹਾਂ ਮੁਰਦਾ ਹੈ ਉਸੇ ਤਰ੍ਹਾਂ ਵਿਸ਼ਵਾਸ ਕੰਮਾਂ ਤੋਂ ਬਿਨ੍ਹਾਂ ਮੁਰਦਾ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

26 ਕਿਉਂਕਿ ਜਿਸ ਤਰ੍ਹਾਂ ਸਰੀਰ ਆਤਮਾ ਦੇ ਬਿਨਾਂ ਮੁਰਦਾ ਹੈ ਉਸੇ ਤਰ੍ਹਾਂ ਵਿਸ਼ਵਾਸ ਵੀ ਕੰਮਾਂ ਦੇ ਬਿਨਾਂ ਮੁਰਦਾ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

26 ਜਿਸ ਤਰ੍ਹਾਂ ਆਤਮਾ ਤੋਂ ਬਿਨਾਂ ਸਰੀਰ ਮਰ ਜਾਂਦਾ, ਉਸੇ ਤਰ੍ਹਾਂ ਕਰਮਾਂ ਤੋਂ ਬਿਨਾਂ ਵਿਸ਼ਵਾਸ ਮੁਰਦਾ ਹੁੰਦਾ ਹੈ।

See the chapter Copy

Punjabi Standard Bible

26 ਕਿਉਂਕਿ ਜਿਸ ਤਰ੍ਹਾਂ ਆਤਮਾ ਤੋਂ ਬਿਨਾਂ ਸਰੀਰ ਮੁਰਦਾ ਹੈ ਉਸੇ ਤਰ੍ਹਾਂ ਕੰਮਾਂ ਤੋਂ ਬਿਨਾਂ ਵਿਸ਼ਵਾਸ ਵੀ ਮੁਰਦਾ ਹੈ।

See the chapter Copy




ਯਾਕੂਬ 2:26

Follow us:

Advertisements


Advertisements