Online Bible

- Advertisements -




ਯਾਕੂਬ 2:3 - ਪਵਿੱਤਰ ਬਾਈਬਲ

3 ਤੁਸੀਂ ਚੰਗੇ ਕੱਪੜਿਆਂ ਵਾਲੇ ਵਿਅਕਤੀ ਵੱਲ ਖਾਸ ਧਿਆਨ ਦਿੰਦੇ ਹੋ। ਤੁਸੀਂ ਆਖਦੇ ਹੋ, “ਆਓ ਇੱਥੇ ਇਸ ਚੰਗੀ ਥਾਂ ਤੇ ਬੈਠੋ?” ਪਰ ਤੁਸੀਂ ਗਰੀਬ ਵਿਅਕਤੀ ਨੂੰ ਕਹੋਂਗੇ, “ਜਾ ਉੱਥੇ ਖੜ੍ਹਾ ਹੋ ਜਾ।” ਜਾਂ “ਥੱਲੇ ਫ਼ਰਸ਼ ਤੇ ਮੇਰੇ ਪੈਰਾਂ ਕੋਲ ਬੈਠ ਜਾ।”

See the chapter Copy

ਪਵਿੱਤਰ ਬਾਈਬਲ O.V. Bible (BSI)

3 ਅਤੇ ਤੁਸਾਂ ਓਸ ਭੜਕੀਲੇ ਬਸਤਰਾਂ ਵਾਲੇ ਦਾ ਲਿਹਾਜ਼ ਕੀਤਾ ਅਤੇ ਓਹ ਨੂੰ ਆਖਿਆ, ਐਥੇ ਚੰਗੀ ਤਰਾਂ ਨਾਲ ਬਹਿ ਜਾਓ ਅਤੇ ਉਸ ਗਰੀਬ ਨੂੰ ਕਿਹਾ ਭਈ ਤੂੰ ਉੱਥੇ ਖੜਾ ਰਹੁ ਯਾ ਮੇਰੇ ਪੈਰ ਰੱਖਣ ਦੀ ਚੌਂਕੀ ਕੋਲ ਬੈਠ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਅਤੇ ਤੁਸੀਂ ਉਸ ਸੁੰਦਰ ਬਸਤਰਾਂ ਵਾਲੇ ਦਾ ਲਿਹਾਜ਼ ਕਰੋ ਅਤੇ ਉਸ ਨੂੰ ਕਹੋ, ਇੱਥੇ ਚੰਗੀ ਥਾਂ ਆ ਕੇ ਬੈਠ ਅਤੇ ਉਸ ਗਰੀਬ ਨੂੰ ਕਹੋ ਕਿ ਤੂੰ ਇੱਥੇ ਖੜ੍ਹਾ ਰਹਿ, ਜਾ ਮੇਰੇ ਪੈਰ ਰੱਖਣ ਦੀ ਚੌਂਕੀ ਕੋਲ ਬੈਠ।

See the chapter Copy

ਪਵਿੱਤਰ ਬਾਈਬਲ (Revised Common Language North American Edition)

3 ਅਤੇ ਤੁਸੀਂ ਉਸ ਵਧੀਆ ਕੱਪੜਿਆਂ ਵਾਲੇ ਵੱਲ ਖ਼ਾਸ ਧਿਆਨ ਦੇਵੋ ਅਤੇ ਉਸ ਨੂੰ ਕਹੋ, “ਆਓ, ਇਸ ਚੰਗੀ ਥਾਂ ਉੱਤੇ ਬੈਠੋ,” ਪਰ ਉਸ ਗ਼ਰੀਬ ਨੂੰ ਕਹੋ, “ਉੱਥੇ ਖੜ੍ਹਾ ਹੋ ਜਾਂ ਮੇਰੇ ਪੈਰਾਂ ਦੀ ਚੌਂਕੀ ਦੇ ਕੋਲ ਬੈਠ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

3 ਜੇ ਤੁਸੀਂ ਉਸ ਵਿਅਕਤੀ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋ ਜੋ ਵਧੀਆ ਕੱਪੜੇ ਪਾਉਂਦਾ ਹੈ ਅਤੇ ਉਸ ਨੂੰ ਕਹੋ, “ਇੱਥੇ ਚੰਗੀ ਥਾਂ ਆ ਕੇ ਬੈਠ,” ਅਤੇ ਉਸ ਗਰੀਬ ਨੂੰ ਕਹੋ ਕਿ, “ਤੂੰ ਇੱਥੇ ਖੜ੍ਹਾ ਰਹਿ,” ਜਾ “ਮੇਰੇ ਪੈਰ ਰੱਖਣ ਦੀ ਚੌਂਕੀ ਕੋਲ ਬੈਠ,”

See the chapter Copy

Punjabi Standard Bible

3 ਅਤੇ ਤੁਸੀਂ ਉਸ ਵਿਅਕਤੀ ਨੂੰ ਜਿਸ ਨੇ ਚਮਕੀਲੇ ਵਸਤਰ ਪਹਿਨੇ ਹਨ, ਵੇਖ ਕੇ ਕਹਿੰਦੇ ਹੋ, “ਤੁਸੀਂ ਇੱਥੇ ਚੰਗੇ ਸਥਾਨ 'ਤੇ ਬੈਠੋ,” ਅਤੇ ਉਸ ਗਰੀਬ ਨੂੰ ਕਹਿੰਦੇ ਹੋ, “ਤੂੰ ਉੱਥੇ ਖੜ੍ਹਾ ਰਹਿ ਜਾਂ ਮੇਰੇ ਪੈਰਾਂ ਕੋਲ ਬੈਠ ਜਾ,”

See the chapter Copy




ਯਾਕੂਬ 2:3

Follow us:

Advertisements


Advertisements