ਯਾਕੂਬ 2:4 - ਪਵਿੱਤਰ ਬਾਈਬਲ4 ਤੁਸੀਂ ਕੀ ਕਰ ਰਹੇ ਹੋ? ਤੁਸੀਂ ਕੁਝ ਲੋਕਾਂ ਨੂੰ ਹੋਰਨਾਂ ਨਾਲੋਂ ਵੱਧੇਰੇ ਮਹੱਤਵਪੂਰਣ ਬਣਾ ਰਹੇ ਹੋ। ਮੰਦੇ ਵਿੱਚਾਰਾਂ ਨਾਲ ਤੁਸੀਂ ਇਹ ਨਿਆਂ ਕਰ ਰਹੇ ਹੋ ਕਿ ਕਿਹੜਾ ਵਿਅਕਤੀ ਬਿਹਤਰ ਹੈ। See the chapterਪਵਿੱਤਰ ਬਾਈਬਲ O.V. Bible (BSI)4 ਤਾਂ ਕੀ ਤੁਸਾਂ ਆਪਣਿਆਂ ਮਨਾਂ ਵਿੱਚ ਦੁਆਇਤ ਭਾਵ ਨਹੀਂ ਕੀਤਾ ਅਤੇ ਬੁਰਿਆਈ ਸੋਚਣ ਵਾਲੇ ਨਿਆਈ ਨਹੀਂ ਬਣੇ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤਾਂ ਕੀ ਤੁਸੀਂ ਆਪਣਿਆਂ ਮਨਾਂ ਵਿੱਚ ਭੇਦਭਾਵ ਨਹੀਂ ਕੀਤਾ ਅਤੇ ਬੁਰਿਆਈ ਸੋਚਣ ਵਾਲੇ ਨਿਆਈਂ ਨਹੀਂ ਬਣੇ? See the chapterਪਵਿੱਤਰ ਬਾਈਬਲ (Revised Common Language North American Edition)4 ਕੀ ਤੁਸੀਂ ਆਪਸ ਵਿੱਚ ਪੱਖਪਾਤ ਨਹੀਂ ਕੀਤਾ ਅਤੇ ਦੁਸ਼ਟ ਵਿਚਾਰਾਂ ਦੇ ਨਾਲ ਨਿਆਂ ਕਰਨ ਵਾਲੇ ਨਹੀਂ ਬਣੇ ? See the chapterਪੰਜਾਬੀ ਮੌਜੂਦਾ ਤਰਜਮਾ4 ਕੀ ਤੁਸੀਂ ਆਪਸ ਵਿੱਚ ਭੇਦ-ਭਾਵ ਨਹੀਂ ਕੀਤਾ ਅਤੇ ਭੈੜੇ ਵਿਚਾਰਾਂ ਨਾਲ ਨਿਆਈਂ ਨਹੀਂ ਬਣ ਗਏ? See the chapterPunjabi Standard Bible4 ਤਾਂ ਕੀ ਤੁਸੀਂ ਆਪਸ ਵਿੱਚ ਪੱਖਪਾਤ ਨਹੀਂ ਕੀਤਾ ਅਤੇ ਬੁਰੀ ਸੋਚ ਰੱਖਣ ਵਾਲੇ ਨਿਆਂਕਾਰ ਨਹੀਂ ਬਣੇ? See the chapter |