ਯਾਕੂਬ 2:6 - ਪਵਿੱਤਰ ਬਾਈਬਲ6 ਪਰ ਤੁਸੀਂ ਗਰੀਬ ਆਦਮੀ ਨੂੰ ਕੋਈ ਆਦਰ ਮਾਣ ਨਹੀਂ ਦਿੰਦੇ। ਅਤੇ ਤੁਸੀਂ ਜਾਣਦੇ ਹੋ ਕਿ ਅਮੀਰ ਆਦਮੀ ਹੀ ਹਨ ਜਿਹੜੇ ਤੁਹਾਡੀਆਂ ਜ਼ਿੰਦਗੀਆਂ ਉੱਤੇ ਨਿਯੰਤ੍ਰਣ ਕਰਦੇ ਹਨ। ਤੇ ਇਹ ਉਹੀ ਲੋਕ ਹਨ ਜਿਹੜੇ ਤੁਹਾਨੂੰ ਕਚਿਹਰੀਆਂ ਵਿੱਚ ਲੈ ਜਾਂਦੇ ਹਨ। See the chapterਪਵਿੱਤਰ ਬਾਈਬਲ O.V. Bible (BSI)6 ਪਰ ਤੁਸਾਂ ਗਰੀਬ ਦੀ ਪਤ ਲਾਹ ਸੁੱਟੀ! ਭਲਾ, ਧਨਵਾਨ ਤੁਹਾਡੇ ਨਾਲ ਅਨ੍ਹੇਰ ਨਹੀਂ ਕਰਦੇ? ਅਤੇ ਆਪੇ ਤੁਹਾਨੂੰ ਅਦਾਲਤਾਂ ਵਿੱਚ ਖਿੱਚ ਨਹੀਂ ਖੜਦੇ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਪਰ ਤੁਸੀਂ ਉਸ ਗਰੀਬ ਦਾ ਅਪਮਾਨ ਕੀਤਾ! ਭਲਾ, ਧਨਵਾਨ ਤੁਹਾਡੇ ਉੱਤੇ ਜ਼ੁਲਮ ਨਹੀਂ ਕਰਦੇ? ਅਤੇ ਆਪੇ ਤੁਹਾਨੂੰ ਅਦਾਲਤਾਂ ਵਿੱਚ ਖਿੱਚ ਕੇ ਨਹੀਂ ਲੈ ਜਾਂਦੇ? See the chapterਪਵਿੱਤਰ ਬਾਈਬਲ (Revised Common Language North American Edition)6 ਪਰ ਤੁਸੀਂ ਗ਼ਰੀਬ ਨੂੰ ਬੇਇੱਜ਼ਤ ਕੀਤਾ ਹੈ ! ਕੀ ਇਹ ਅਮੀਰ ਨਹੀਂ ਜਿਹੜੇ ਤੁਹਾਡੇ ਉੱਤੇ ਅੱਤਿਆਚਾਰ ਕਰਦੇ ਅਤੇ ਤੁਹਾਨੂੰ ਅਦਾਲਤ ਵਿੱਚ ਖਿੱਚ ਕੇ ਲੈ ਜਾਂਦੇ ਹਨ ? See the chapterਪੰਜਾਬੀ ਮੌਜੂਦਾ ਤਰਜਮਾ6 ਪਰ ਤੁਸੀਂ ਗਰੀਬਾਂ ਦਾ ਨਿਰਾਦਰ ਕੀਤਾ ਹੈ। ਕੀ ਇਹ ਅਮੀਰ ਨਹੀਂ ਹਨ ਜੋ ਤੁਹਾਡੇ ਉੱਤੇ ਜ਼ੁਲਮ ਨਹੀਂ ਕਰਦੇ? ਅਤੇ ਆਪੇ ਤੁਹਾਨੂੰ ਅਦਾਲਤਾਂ ਵਿੱਚ ਖਿੱਚ ਕੇ ਨਹੀਂ ਲੈ ਜਾਂਦੇ? See the chapterPunjabi Standard Bible6 ਪਰ ਤੁਸੀਂ ਉਸ ਗਰੀਬ ਨੂੰ ਬੇਇੱਜ਼ਤ ਕੀਤਾ! ਕੀ ਧਨਵਾਨ ਤੁਹਾਡੇ ਉੱਤੇ ਅੱਤਿਆਚਾਰ ਨਹੀਂ ਕਰਦੇ ਅਤੇ ਤੁਹਾਨੂੰ ਖਿੱਚ ਕੇ ਅਦਾਲਤਾਂ ਵਿੱਚ ਨਹੀਂ ਲੈ ਜਾਂਦੇ? See the chapter |