ਯਾਕੂਬ 2:8 - ਪਵਿੱਤਰ ਬਾਈਬਲ8 ਸਭ ਨੇਮਾਂ ਦੇ ਉੱਪਰ ਇੱਕੋ ਹੀ ਨੇਮ ਦੀ ਸਰਦਾਰੀ ਹੈ। ਇਹ ਸ਼ਾਹੀ ਨੇਮ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਹੋਰਨਾਂ ਲੋਕਾਂ ਨੂੰ ਵੀ ਉਵੇਂ ਪਿਆਰ ਕਰੋ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋਂ।” ਜੇ ਤੁਸੀਂ ਇਸ ਨੇਮ ਦਾ ਅਨੁਸਰਣ ਕਰੋਂਗੇ, ਤੁਸੀਂ ਸਹੀ ਗੱਲ ਕਰ ਰਹੇ ਹੋਂ। See the chapterਪਵਿੱਤਰ ਬਾਈਬਲ O.V. Bible (BSI)8 ਪਰ ਤਾਂ ਵੀ ਜੇ ਤੁਸੀਂ ਓਸ ਸ਼ਾਹੀ ਹੁਕਮ ਨੂੰ ਪੂਰਿਆਂ ਕਰਦੇ ਹੋ ਜਿਵੇਂ ਧਰਮ ਪੁਸਤਕ ਵਿੱਚ ਹੈ ਭਈ ਤੂੰ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ, ਤਾਂ ਭਲਾ ਕਰਦੇ ਹੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਪਰ ਜੇ ਤੁਸੀਂ ਉਸ ਸ਼ਾਹੀ ਹੁਕਮ ਨੂੰ ਪੂਰਾ ਕਰਦੇ ਹੋ ਜਿਵੇਂ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ, ਤਾਂ ਤੁਸੀਂ ਭਲਾ ਕਰਦੇ ਹੋ। See the chapterਪਵਿੱਤਰ ਬਾਈਬਲ (Revised Common Language North American Edition)8 ਜੇਕਰ ਤੁਸੀਂ ਸੱਚਮੁੱਚ ਸ਼ਾਹੀ ਨਿਯਮ ਦੀ ਪਾਲਣਾ ਕਰਦੇ ਹੋ, ਜਿਵੇਂ ਪਵਿੱਤਰ-ਗ੍ਰੰਥ ਵਿੱਚ ਲਿਖਿਆ ਗਿਆ ਹੈ, “ਤੂੰ ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰ,” ਤਾਂ ਤੁਸੀਂ ਸਹੀ ਕਰਦੇ ਹੋ । See the chapterਪੰਜਾਬੀ ਮੌਜੂਦਾ ਤਰਜਮਾ8 ਜੇ ਤੁਸੀਂ ਸੱਚ-ਮੁੱਚ ਪਵਿੱਤਰ ਸ਼ਾਸਤਰ ਵਿੱਚ ਪਾਏ ਗਏ ਸ਼ਾਹੀ ਕਾਨੂੰਨ ਨੂੰ ਮੰਨਦੇ ਹੋ, “ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰੋ,” ਤੁਸੀਂ ਸਹੀ ਕਰ ਰਹੇ ਹੋ। See the chapterPunjabi Standard Bible8 ਜੇ ਤੁਸੀਂ ਸੱਚਮੁੱਚ ਇਸ ਸ਼ਾਹੀ ਹੁਕਮ ਦੇ ਅਨੁਸਾਰ ਕਰਦੇ ਹੋ ਜਿਹੜਾ ਲਿਖਤ ਵਿੱਚ ਦੱਸਿਆ ਗਿਆ ਹੈ,“ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪ੍ਰੇਮ ਕਰ,” ਤਾਂ ਤੁਸੀਂ ਚੰਗਾ ਕਰਦੇ ਹੋ। See the chapter |