ਯਾਕੂਬ 3:10 - ਪਵਿੱਤਰ ਬਾਈਬਲ10 ਉਸਤਤਿ ਅਤੇ ਗਾਲਾਂ ਉਸੇ ਮੂੰਹ ਵਿੱਚੋਂ ਨਿਕਲਦੀਆਂ ਹਨ। ਮੇਰੇ ਭਰਾਵੋ ਅਤੇ ਭੈਣੋ ਅਜਿਹਾ ਨਹੀਂ ਹੋਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)10 ਇੱਕੋ ਮੂੰਹ ਵਿੱਚੋਂ ਬਰਕਤ ਅਤੇ ਫਿਟਕਾਰ ਨਿੱਕਲਦੀ ਹੈ ! ਹੇ ਮੇਰੇ ਭਰਾਵੋ, ਏਹ ਗੱਲਾਂ ਇਉਂ ਨਹੀਂ ਹੋਣੀਆਂ ਚਾਹੀਦੀਆਂ ਹਨ ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਇੱਕੋ ਮੂੰਹ ਵਿੱਚੋਂ ਵਡਿਆਈ ਅਤੇ ਸਰਾਪ ਦੋਵੇਂ ਨਿੱਕਲਦੇ ਹਨ ਹੇ ਮੇਰੇ ਭਰਾਵੋ, ਇਹ ਗੱਲਾਂ ਇਸ ਤਰ੍ਹਾਂ ਨਹੀਂ ਹੋਣੀਆਂ ਚਾਹੀਦੀਆਂ! See the chapterਪਵਿੱਤਰ ਬਾਈਬਲ (Revised Common Language North American Edition)10 ਇੱਕ ਹੀ ਮੂੰਹ ਵਿੱਚੋਂ ਉਸਤਤ ਅਤੇ ਸਰਾਪ ਦੋਵੇਂ ਨਿਕਲਦੇ ਹਨ । ਮੇਰੇ ਭਰਾਵੋ ਅਤੇ ਭੈਣੋ, ਇਸ ਤਰ੍ਹਾਂ ਨਹੀਂ ਹੋਣਾ ਚਾਹੀਦਾ । See the chapterਪੰਜਾਬੀ ਮੌਜੂਦਾ ਤਰਜਮਾ10 ਉਸੇ ਮੂੰਹ ਵਿੱਚੋਂ ਪ੍ਰਸ਼ੰਸਾ ਅਤੇ ਸਰਾਪ ਨਿਕਲਦੇ ਹਨ। ਹੇ ਮੇਰੇ ਭਰਾਵੋ ਅਤੇ ਭੈਣੋ, ਇਹ ਗੱਲਾਂ ਇਸੇ ਤਰ੍ਹਾਂ ਨਹੀਂ ਹੋਣੀਆਂ ਚਾਹੀਦੀਆਂ। See the chapterPunjabi Standard Bible10 ਇੱਕੋ ਮੂੰਹ ਤੋਂ ਬਰਕਤ ਅਤੇ ਸਰਾਪ ਦੋਵੇਂ ਨਿੱਕਲਦੇ ਹਨ; ਹੇ ਮੇਰੇ ਭਾਈਓ, ਇਹ ਗੱਲਾਂ ਇਸ ਤਰ੍ਹਾਂ ਨਹੀਂ ਹੋਣੀਆਂ ਚਾਹੀਦੀਆਂ! See the chapter |