ਯਾਕੂਬ 3:12 - ਪਵਿੱਤਰ ਬਾਈਬਲ12 ਮੇਰੇ ਭਰਾਵੋ ਅਤੇ ਭੈਣੋ ਕੀ ਅੰਜੀਰ ਦੇ ਪੇੜ ਉੱਤੇ ਜੈਤੂਨ ਦੇ ਫ਼ਲ ਉਗ ਸੱਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਜੈਤੂਨ ਦੇ ਫ਼ਲ ਉੱਗ ਸੱਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਅੰਜੀਰ ਦੇ ਫ਼ਲ ਉੱਗ ਸੱਕਦਾ ਹੈ? ਨਹੀਂ। ਅਤੇ ਲੂਣੇ ਪਾਣੀ ਨਾਲ ਭਰਿਆ ਖੂਹ ਮਿੱਠਾ ਪਾਣੀ ਨਹੀਂ ਦੇ ਸੱਕਦਾ। See the chapterਪਵਿੱਤਰ ਬਾਈਬਲ O.V. Bible (BSI)12 ਹੇ ਮੇਰੇ ਭਰਾਵੋ, ਕੀ ਇਹ ਹੋ ਸੱਕਦਾ ਹੈ ਜੋ ਹਜੀਰ ਦੇ ਬੂਟੇ ਨੂੰ ਜ਼ੈਤੂਨ ਦਾ ਫਲ ਅਥਵਾ ਅੰਗੂਰੀ ਵੇਲ ਨੂੰ ਹਜੀਰ ਲੱਗੇ? ਖਾਰੇ ਪਾਣੀ ਵਿੱਚੋਂ ਭੀ ਮਿੱਠਾ ਪਾਣੀ ਨਹੀਂ ਨਿਕੱਲਦਾ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਹੇ ਮੇਰੇ ਭਰਾਵੋ, ਕੀ ਇਹ ਹੋ ਸਕਦਾ ਹੈ ਕਿ ਹੰਜ਼ੀਰ ਦੇ ਬੂਟੇ ਨੂੰ ਜ਼ੈਤੂਨ ਦਾ ਫਲ ਜਾਂ ਅੰਗੂਰੀ ਵੇਲ ਨੂੰ ਹੰਜ਼ੀਰ ਲੱਗ ਸਕਦੇ ਹਨ? ਉਸੇ ਤਰ੍ਹਾਂ ਖਾਰੇ ਪਾਣੀ ਵਿੱਚੋਂ ਵੀ ਮਿੱਠਾ ਪਾਣੀ ਨਹੀਂ ਨਿੱਕਲ ਸਕਦਾ। See the chapterਪਵਿੱਤਰ ਬਾਈਬਲ (Revised Common Language North American Edition)12 ਮੇਰੇ ਭਰਾਵੋ ਅਤੇ ਭੈਣੋ, ਕੀ ਅੰਜੀਰ ਦੇ ਰੁੱਖ ਦੇ ਉੱਤੇ ਜ਼ੈਤੂਨ ਦਾ ਫਲ ਜਾਂ ਅੰਗੂਰ ਦੀ ਵੇਲ ਦੇ ਉੱਤੇ ਅੰਜੀਰਾਂ ਲੱਗ ਸਕਦੀਆਂ ਹਨ ? ਇਸੇ ਤਰ੍ਹਾਂ ਸਲੂਣੇ ਸ੍ਰੋਤ ਵਿੱਚੋਂ ਮਿੱਠਾ ਪਾਣੀ ਨਹੀਂ ਨਿੱਕਲ ਸਕਦਾ । See the chapterਪੰਜਾਬੀ ਮੌਜੂਦਾ ਤਰਜਮਾ12 ਹੇ ਮੇਰੇ ਭਰਾਵੋ ਅਤੇ ਭੈਣੋ, ਕੀ ਇਹ ਹੋ ਸਕਦਾ ਹੈ ਕਿ ਹੰਜ਼ੀਰ ਦੇ ਬੂਟੇ ਨੂੰ ਜ਼ੈਤੂਨ ਦਾ ਫਲ ਜਾਂ ਅੰਗੂਰੀ ਵੇਲ ਨੂੰ ਹੰਜ਼ੀਰ ਲੱਗ ਸਕਦੇ ਹਨ? ਉਸੇ ਤਰ੍ਹਾਂ ਖਾਰੇ ਪਾਣੀ ਵਿੱਚੋਂ ਵੀ ਮਿੱਠਾ ਪਾਣੀ ਨਹੀਂ ਨਿੱਕਲ ਸਕਦਾ। See the chapterPunjabi Standard Bible12 ਹੇ ਮੇਰੇ ਭਾਈਓ, ਕੀ ਅੰਜੀਰ ਦੇ ਦਰਖ਼ਤ ਨੂੰ ਜ਼ੈਤੂਨ ਜਾਂ ਅੰਗੂਰ ਦੀ ਵੇਲ ਨੂੰ ਅੰਜੀਰ ਲੱਗ ਸਕਦੇ ਹਨ? ਇਸੇ ਤਰ੍ਹਾਂ ਖਾਰੇ ਪਾਣੀ ਦੇ ਸੋਮੇ ਵਿੱਚੋਂ ਮਿੱਠਾ ਪਾਣੀ ਨਹੀਂ ਨਿੱਕਲ ਸਕਦਾ। See the chapter |