ਯਾਕੂਬ 3:18 - ਪਵਿੱਤਰ ਬਾਈਬਲ18 ਉਹ ਲੋਕ ਜਿਹੜੇ ਸ਼ਾਂਤਮਈ ਢੰਗ ਨਾਲ ਸ਼ਾਂਤੀ ਲਈ ਕੰਮ ਕਰਦੇ ਹਨ ਜੀਵਨ ਦੀਆਂ ਦੰਗੀਆਂ ਚੀਜ਼ਾਂ ਨੂੰ ਪ੍ਰਾਪਤ ਕਰ ਲੈਂਦੇ ਹਨ ਜਿਹੜੀਆਂ ਸਹੀ ਜੀਵਨ ਢੰਗ ਨਾਲ ਮਿਲਦੀਆਂ ਹਨ। See the chapterਪਵਿੱਤਰ ਬਾਈਬਲ O.V. Bible (BSI)18 ਅਤੇ ਧਰਮ ਦਾ ਫਲ ਮੇਲ ਕਰਾਉਣ ਵਾਲਿਆਂ ਤੋਂ ਮੇਲ ਨਾਲ ਬੀਜਿਆ ਜਾਂਦਾ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਮੇਲ-ਮਿਲਾਪ ਕਰਵਾਉਣ ਵਾਲਿਆਂ ਦੁਆਰਾ ਧਾਰਮਿਕਤਾ ਦਾ ਫਲ ਸ਼ਾਂਤੀ ਨਾਲ ਬੀਜਿਆ ਜਾਂਦਾ ਹੈ। See the chapterਪਵਿੱਤਰ ਬਾਈਬਲ (Revised Common Language North American Edition)18 ਸ਼ਾਂਤੀ ਸਥਾਪਤ ਕਰਨ ਵਾਲੇ ਸ਼ਾਂਤੀ ਦਾ ਬੀਜ ਬੀਜਦੇ ਹਨ ਅਤੇ ਨੇਕੀ ਦਾ ਫਲ ਪ੍ਰਾਪਤ ਕਰਦੇ ਹਨ । See the chapterਪੰਜਾਬੀ ਮੌਜੂਦਾ ਤਰਜਮਾ18 ਸ਼ਾਂਤੀ ਨਾਲ ਬੀਜਣ ਵਾਲੇ ਸ਼ਾਂਤੀ ਨਿਰਮਾਤਾ ਧਾਰਮਿਕਤਾ ਦੀ ਉਪਜ ਪ੍ਰਾਪਤ ਕਰਦੇ ਹਨ। See the chapterPunjabi Standard Bible18 ਅਤੇ ਮੇਲ ਕਰਾਉਣ ਵਾਲੇ ਧਾਰਮਿਕਤਾ ਦਾ ਫਲ ਮੇਲ-ਮਿਲਾਪ ਨਾਲ ਬੀਜਦੇ ਹਨ। See the chapter |