Online Bible

- Advertisements -




ਯਾਕੂਬ 3:3 - ਪਵਿੱਤਰ ਬਾਈਬਲ

3 ਅਸੀਂ ਘੋੜਿਆਂ ਦੇ ਮੂੰਹ ਵਿੱਚ ਲਗਾਮਾਂ ਪਾਉਂਦੇ ਹਾਂ ਤਾਂ ਕਿ ਘੋੜਾਂ ਸਾਡਾ ਕਹਿਣਾ ਸੁਣੇ ਅਤੇ ਮੰਨੇ ਉਨ੍ਹਾਂ ਦੇ ਮੂੰਹਾਂ ਵਿੱਚ ਇਨ੍ਹਾਂ ਲਗਾਮਾਂ ਰਾਹੀਂ ਅਸੀਂ ਉਨ੍ਹਾਂ ਦੇ ਪੂਰੇ ਸਰੀਰ ਨੂੰ ਕਾਬੂ ਕਰ ਸੱਕਦੇ ਹਾਂ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਜਦੋਂ ਅਸੀਂ ਘੋੜਿਆਂ ਦੀਆਂ ਲਗਾਮਾਂ ਉਨ੍ਹਾਂ ਦੇ ਮੂੰਹਾਂ ਵਿੱਚ ਦਿੰਦੇ ਹਾਂ ਭਈ ਓਹ ਸਾਡੇ ਵੱਸ ਵਿੱਚ ਰਹਿਣ ਤਾਂ ਉਨ੍ਹਾਂ ਦੇ ਸਾਰੇ ਸਰੀਰ ਨੂੰ ਵੀ ਮੋੜ ਲੈਂਦੇ ਹਾਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਜਦੋਂ ਅਸੀਂ ਘੋੜਿਆਂ ਨੂੰ ਆਪਣੇ ਵੱਸ ਵਿੱਚ ਕਰਨ ਲਈ ਉਨ੍ਹਾ ਦਿਆਂ ਮੂੰਹਾਂ ਵਿੱਚ ਲਗਾਮਾਂ ਦਿੰਦੇ ਹਾਂ, ਤਾਂ ਉਨ੍ਹਾਂ ਦੇ ਸਾਰੇ ਸਰੀਰ ਨੂੰ ਵੀ ਮੋੜ ਲੈਂਦੇ ਹਾਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

3 ਜਦੋਂ ਅਸੀਂ ਘੋੜੇ ਨੂੰ ਕਾਬੂ ਵਿੱਚ ਰੱਖਣ ਦੇ ਲਈ ਉਸ ਦੇ ਮੂੰਹ ਵਿੱਚ ਲਗਾਮ ਪਾਉਂਦੇ ਹਾਂ ਤਾਂ ਅਸੀਂ ਉਸ ਨੂੰ ਜਿਸ ਪਾਸੇ ਚਾਹੁੰਦੇ ਹਾਂ ਮੋੜ ਸਕਦੇ ਹਾਂ ।

See the chapter Copy

ਪੰਜਾਬੀ ਮੌਜੂਦਾ ਤਰਜਮਾ

3 ਜਦੋਂ ਅਸੀਂ ਘੋੜਿਆਂ ਦੇ ਮੂੰਹ ਵਿੱਚ ਲਗਾਮਾਂ ਪਾਉਂਦੇ ਹਾਂ ਤਾਂ ਜੋ ਉਹ ਸਾਡੇ ਵੱਸ ਵਿੱਚ ਰਹਿਣ, ਤੇ ਅਸੀਂ ਪੂਰੇ ਜਾਨਵਰ ਦੇ ਸਰੀਰ ਨੂੰ ਮੋੜ ਸਕਦੇ ਹਾਂ।

See the chapter Copy

Punjabi Standard Bible

3 ਜਦੋਂ ਅਸੀਂ ਘੋੜਿਆਂ ਨੂੰ ਆਪਣੇ ਕਾਬੂ ਵਿੱਚ ਰੱਖਣ ਲਈ ਉਨ੍ਹਾਂ ਦੇ ਮੂੰਹਾਂ ਵਿੱਚ ਲਗਾਮਾਂ ਪਾਉਂਦੇ ਹਾਂ ਤਾਂ ਉਨ੍ਹਾਂ ਦੇ ਸਾਰੇ ਸਰੀਰ ਨੂੰ ਮੋੜ ਸਕਦੇ ਹਾਂ।

See the chapter Copy




ਯਾਕੂਬ 3:3

Follow us:

Advertisements


Advertisements