Online Bible

- Advertisements -




ਯਾਕੂਬ 3:5 - ਪਵਿੱਤਰ ਬਾਈਬਲ

5 ਬਿਲਕੁਲ ਇਵੇਂ ਹੀ ਸਾਡੀ ਜ਼ਬਾਨ ਬਾਰੇ ਹੈ। ਇਹ ਸਾਡੇ ਸਰੀਰ ਦਾ ਇੱਕ ਛੋਟਾ ਜਿਹਾ ਅੰਗ ਹੈ, ਪਰ ਇਹ ਸ਼ੇਖੀ ਮਾਰਦੀ ਹੈ ਕਿ ਇਹ ਮਹਾਨ ਗੱਲਾਂ ਕਰ ਸੱਕਦੀ ਹੈ। ਜੰਗਲ ਦੀ ਭਿਆਨਕ ਅੱਗ ਇੱਕ ਨਿੱਕੀ ਜਿਹੀ ਚੰਗਿਆਰੀ ਨਾਲ ਭੜਕ ਸੱਕਦੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਇਸੇ ਪਰਕਾਰ ਜੀਭ ਵੀ ਇੱਕ ਛੋਟਾ ਜਿਹਾ ਅੰਗ ਹੈ ਪਰ ਵੱਡੇ ਫੌੜ ਮਾਰਦੀ ਹੈ, - ਵੇਖੋ, ਕੇਡਾ ਵੱਡਾ ਬਣ ਕਿਹੀ ਨਿੱਕੀ ਜਿਹੀ ਅੱਗ ਨਾਲ ਬਲ ਉੱਠਦਾ ਹੈ!।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਇਸੇ ਤਰ੍ਹਾਂ ਜੀਭ ਵੀ ਇੱਕ ਛੋਟਾ ਜਿਹਾ ਅੰਗ ਹੈ ਪਰ ਵੱਡੀਆਂ-ਵੱਡੀਆਂ ਗੱਲਾਂ ਮਾਰਦੀ ਹੈ, ਵੇਖੋ ਕਿੰਨ੍ਹਾਂ ਵੱਡਾ ਜੰਗਲ ਇੱਕ ਨਿੱਕੀ ਜਿਹੀ ਅੱਗ ਨਾਲ ਬਲ ਉੱਠਦਾ ਹੈ!

See the chapter Copy

ਪਵਿੱਤਰ ਬਾਈਬਲ (Revised Common Language North American Edition)

5 ਇਸੇ ਤਰ੍ਹਾਂ ਜੀਭ ਸਰੀਰ ਦਾ ਛੋਟਾ ਜਿਹਾ ਅੰਗ ਹੈ ਪਰ ਗੱਲਾਂ ਬਹੁਤ ਸ਼ੇਖ਼ੀ ਵਾਲੀਆਂ ਕਰਦੀ ਹੈ । ਜੰਗਲ ਕਿੰਨਾ ਵੱਡਾ ਹੁੰਦਾ ਹੈ ਪਰ ਛੋਟੀ ਜਿਹੀ ਚਿੰਗਾਰੀ ਉਸ ਨੂੰ ਅੱਗ ਲਾ ਦਿੰਦੀ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

5 ਇਸੇ ਤਰ੍ਹਾਂ, ਜੀਭ ਸਰੀਰ ਦਾ ਇੱਕ ਛੋਟਾ ਜਿਹਾ ਅੰਗ ਹੈ, ਪਰ ਇਹ ਬਹੁਤ ਸ਼ੇਖੀ ਮਾਰਦੀ ਹੈ। ਵਿਚਾਰ ਕਰੋ ਕਿ ਇੱਕ ਛੋਟੀ ਜਿਹੀ ਚੰਗਿਆੜੀ ਨਾਲ ਕਿੰਨੇ ਵੱਡੇ ਜੰਗਲ ਨੂੰ ਅੱਗ ਲੱਗ ਜਾਂਦੀ ਹੈ।

See the chapter Copy

Punjabi Standard Bible

5 ਉਸੇ ਤਰ੍ਹਾਂ ਜੀਭ ਵੀ ਇੱਕ ਛੋਟਾ ਜਿਹਾ ਅੰਗ ਹੈ, ਪਰ ਵੱਡੀਆਂ-ਵੱਡੀਆਂ ਫੜ੍ਹਾਂ ਮਾਰਦੀ ਹੈ। ਵੇਖੋ, ਥੋੜ੍ਹੀ ਜਿਹੀ ਅੱਗ ਕਿੰਨੇ ਵੱਡੇ ਜੰਗਲ ਨੂੰ ਸਾੜ ਸੁੱਟਦੀ ਹੈ।

See the chapter Copy




ਯਾਕੂਬ 3:5

Follow us:

Advertisements


Advertisements