Online Bible

- Advertisements -




ਯਾਕੂਬ 3:6 - ਪਵਿੱਤਰ ਬਾਈਬਲ

6 ਜ਼ੁਬਾਨ ਅੱਗ ਦੀ ਤਰ੍ਹਾਂ ਹੈ। ਇਹ ਸਾਡੇ ਸਰੀਰ ਦੇ ਅੰਗਾਂ ਵਿੱਚਕਾਰ ਬਦੀ ਦੀ ਦੁਨੀਆਂ ਹੈ। ਕਿਵੇਂ? ਜ਼ੁਬਾਨ ਆਪਣੀ ਬਦੀ ਨੂੰ ਸਾਡੇ ਸਾਰੇ ਸਰੀਰ ਵਿੱਚ ਫ਼ੈਲਾ ਦਿੰਦੀ ਹੈ। ਇਹ ਅਜਿਹੀ ਅੱਗ ਲਾਉਂਦੀ ਹੈ ਜਿਹੜੀ ਸਾਡੇ ਸਾਰੇ ਜੀਵਨ ਉੱਤੇ ਅਸਰ ਪਾਉਂਦੀ ਹੈ। ਜ਼ੁਬਾਨ ਅੱਗ ਨਰਕ ਤੋਂ ਹਾਸਿਲ ਕਰਦੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਜੀਭ ਵੀ ਇੱਕ ਅੱਗ ਹੈ! ਸਾਡਿਆਂ ਅੰਗਾਂ ਵਿੱਚ ਕੁਧਰਮ ਦੀ ਦੁਨੀਆਂ ਜੀਭ ਹੈ ਜਿਹੜੀ ਸਾਰੀ ਦੇਹੀ ਨੂੰ ਦਾਗ ਲਾਉਂਦੀ ਅਤੇ ਭਵਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ !

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਜੀਭ ਵੀ ਇੱਕ ਅੱਗ ਹੈ! ਸਾਡਿਆਂ ਅੰਗਾਂ ਵਿੱਚ ਪਾਪ ਦਾ ਜਗਤ ਜੀਭ ਹੈ, ਜਿਹੜੀ ਸਾਰੇ ਸਰੀਰ ਨੂੰ ਦਾਗ ਲਾਉਂਦੀ ਅਤੇ ਜੀਵਨ-ਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ!

See the chapter Copy

ਪਵਿੱਤਰ ਬਾਈਬਲ (Revised Common Language North American Edition)

6 ਜੀਭ ਵੀ ਅੱਗ ਦੀ ਤਰ੍ਹਾਂ ਹੈ ਜਿਹੜੀ ਸਰੀਰ ਦੇ ਅੰਗਾਂ ਵਿੱਚ ਬੁਰਾਈ ਦਾ ਪੂਰਾ ਸੰਸਾਰ ਹੈ । ਇਹ ਸਾਡੀ ਸਾਰੀ ਹੋਂਦ ਨੂੰ ਭ੍ਰਿਸ਼ਟ ਕਰਦੀ ਹੈ ਅਤੇ ਉਸ ਨੂੰ ਅੱਗ ਲਾ ਦਿੰਦੀ ਹੈ ਅਤੇ ਇਹ ਆਪਣੀ ਅੱਗ ਨਰਕ ਕੁੰਢ ਤੋਂ ਪ੍ਰਾਪਤ ਕਰਦੀ ਹੈ

See the chapter Copy

ਪੰਜਾਬੀ ਮੌਜੂਦਾ ਤਰਜਮਾ

6 ਜੀਭ ਵੀ ਅੱਗ ਵਰਗੀ ਹੈ, ਸਰੀਰ ਦੇ ਅੰਗਾਂ ਵਿੱਚ ਬੁਰਾਈ ਦੀ ਦੁਨੀਆਂ ਜੀਭ ਹੈ, ਇਹ ਸਾਰੇ ਸਰੀਰ ਨੂੰ ਭ੍ਰਿਸ਼ਟ ਕਰਦੀ ਹੈ, ਆਪਣੇ ਜੀਵਨ-ਚੱਕਰ ਦੇ ਪੂਰੇ ਰਾਹ ਨੂੰ ਅੱਗ ਲਗਾਉਂਦਾ ਹੈ, ਅਤੇ ਖੁਦ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ।

See the chapter Copy

Punjabi Standard Bible

6 ਜੀਭ ਵੀ ਇੱਕ ਅੱਗ ਹੈ; ਇਹ ਸਾਡੇ ਅੰਗਾਂ ਵਿੱਚ ਕੁਧਰਮ ਦੀ ਇੱਕ ਦੁਨੀਆ ਹੈ ਜੋ ਸਾਡੀ ਸਾਰੀ ਦੇਹ ਨੂੰ ਦਾਗ ਲਾਉਂਦੀ ਹੈ ਤੇ ਜੀਵਨ ਚੱਕਰ ਨੂੰ ਅੱਗ ਲਾ ਸੁੱਟਦੀ ਅਤੇ ਆਪ ਨਰਕ ਦੀ ਅੱਗ ਨਾਲ ਸਾੜੀ ਜਾਂਦੀ ਹੈ।

See the chapter Copy




ਯਾਕੂਬ 3:6

Follow us:

Advertisements


Advertisements