Online Bible

- Advertisements -




ਯਾਕੂਬ 3:7 - ਪਵਿੱਤਰ ਬਾਈਬਲ

7 ਲੋਕੀ ਹਰ ਤਰ੍ਹਾਂ ਦੇ ਜੰਗਲੀ ਜਾਨਵਰਾਂ ਪੰਛੀਆਂ, ਸੱਪਾਂ ਅਤੇ ਮੱਛੀਆਂ ਨੂੰ ਸਿੱਧਾ ਸੱਕਦੇ ਹਨ। ਲੋਕਾਂ ਨੇ ਪਹਿਲਾਂ ਹੀ ਉਨ੍ਹਾਂ ਨੂੰ ਸਿੱਧਾਇਆ ਹੋਇਆ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਕਿਉਂਕਿ ਜੰਗਲੀ ਜਨਾਉਰਾਂ ਅਤੇ ਪੰਛੀਆਂ, ਘਿੱਸਰਨ ਵਾਲੇ ਅਤੇ ਜਲ ਜੰਤੂਆਂ ਦੀ ਹਰੇਕ ਜ਼ਾਤ ਮਨੁੱਖ ਜ਼ਾਤ ਦੇ ਵੱਸ ਵਿੱਚ ਕੀਤੀ ਜਾਂਦੀ ਸਗੋਂ ਕੀਤੀ ਭੀ ਗਈ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਕਿਉਂਕਿ ਜੰਗਲੀ ਜਾਨਵਰਾਂ ਅਤੇ ਪੰਛੀਆਂ, ਘਿੱਸਰਨ ਵਾਲੇ ਅਤੇ ਜਲ ਜੰਤੂਆਂ ਦੀ ਹਰ ਇੱਕ ਜਾਤੀ ਮਨੁੱਖ ਜਾਤੀ ਦੇ ਵੱਸ ਵਿੱਚ ਹੈ, ਸਗੋਂ ਕੀਤੀ ਵੀ ਗਈ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

7 ਕਿਉਂਕਿ ਮਨੁੱਖ ਹਰ ਤਰ੍ਹਾਂ ਦੇ ਜਾਨਵਰਾਂ, ਪੰਛੀਆਂ, ਰੇਂਗਣ ਵਾਲੇ ਜੰਤੂਆਂ ਅਤੇ ਸਮੁੰਦਰ ਵਿੱਚ ਰਹਿਣ ਵਾਲੇ ਪ੍ਰਾਣੀਆਂ ਨੂੰ ਕਾਬੂ ਦੇ ਵਿੱਚ ਕਰ ਸਕਦਾ ਹੈ ਅਤੇ ਉਸ ਨੇ ਕੀਤੇ ਵੀ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

7 ਹਰ ਪ੍ਰਕਾਰ ਦੇ ਜਾਨਵਰਾਂ, ਪੰਛੀਆਂ, ਸੱਪਾਂ ਅਤੇ ਸਮੁੰਦਰੀ ਜੀਵਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਅਤੇ ਮਨੁੱਖਜਾਤੀ ਦੁਆਰਾ ਉਨ੍ਹਾਂ ਨੂੰ ਕਾਬੂ ਕੀਤਾ ਗਿਆ ਹੈ,

See the chapter Copy

Punjabi Standard Bible

7 ਕਿਉਂਕਿ ਹਰ ਤਰ੍ਹਾਂ ਦੇ ਜਾਨਵਰ ਅਤੇ ਪੰਛੀ, ਰੀਂਗਣ ਵਾਲੇ ਜੀਵ ਅਤੇ ਜਲ-ਜੰਤੂ ਮਨੁੱਖ ਦੇ ਵੱਸ ਵਿੱਚ ਕੀਤੇ ਜਾ ਸਕਦੇ ਹਨ ਅਤੇ ਕੀਤੇ ਵੀ ਗਏ ਹਨ,

See the chapter Copy




ਯਾਕੂਬ 3:7

Follow us:

Advertisements


Advertisements