ਯਾਕੂਬ 3:8 - ਪਵਿੱਤਰ ਬਾਈਬਲ8 ਪਰ ਕੋਈ ਵੀ ਵਿਅਕਤੀ ਆਪਣੀ ਜੀਭ ਨੂੰ ਕਾਬੂ ਨਹੀਂ ਕਰ ਸੱਕਦਾ। ਇਹ ਜੰਗਲੀ ਅਤੇ ਬਦ ਹੈ। ਇਹ ਜਹਿਰ ਨਾਲ ਭਰੀ ਹੋਈ ਹੈ ਜਿਹੜੀ ਲੋਕਾਂ ਨੂੰ ਮਾਰ ਸੱਕਦੀ ਹੈ। See the chapterਪਵਿੱਤਰ ਬਾਈਬਲ O.V. Bible (BSI)8 ਪਰ ਜੀਭ ਨੂੰ ਕੋਈ ਮਨੁੱਖ ਵੱਸ ਵਿੱਚ ਨਹੀਂ ਕਰ ਸੱਕਦਾ । ਉਹ ਇੱਕ ਚੰਚਲ ਬਲਾ ਹੈ, ਉਹ ਨਾਸ ਕਰਨ ਵਾਲੀ ਵਿੱਸ ਨਾਲ ਭਰੀ ਹੋਈ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਪਰ ਜੀਭ ਨੂੰ ਕੋਈ ਮਨੁੱਖ ਵੱਸ ਵਿੱਚ ਨਹੀਂ ਕਰ ਸਕਦਾ। ਉਹ ਇੱਕ ਚੰਚਲ ਬਲਾ ਹੈ, ਉਹ ਨਾਸ ਕਰਨ ਵਾਲੀ ਜ਼ਹਿਰ ਨਾਲ ਭਰੀ ਹੋਈ ਹੈ। See the chapterਪਵਿੱਤਰ ਬਾਈਬਲ (Revised Common Language North American Edition)8 ਪਰ ਕੋਈ ਜੀਭ ਨੂੰ ਕਾਬੂ ਵਿੱਚ ਨਹੀਂ ਰੱਖ ਸਕਦਾ । ਇਹ ਦੁਸ਼ਟ ਅਤੇ ਚੰਚਲ ਹੈ ਜਿਹੜੀ ਘਾਤਕ ਜ਼ਹਿਰ ਨਾਲ ਭਰੀ ਹੋਈ ਹੈ । See the chapterਪੰਜਾਬੀ ਮੌਜੂਦਾ ਤਰਜਮਾ8 ਪਰ ਕੋਈ ਵੀ ਮਨੁੱਖ ਜੀਭ ਨੂੰ ਕਾਬੂ ਨਹੀਂ ਕਰ ਸਕਦਾ। ਇਹ ਇੱਕ ਚੰਚਲ ਬੁਰਾਈ ਹੈ, ਜੋ ਮਾਰੂ ਜ਼ਹਿਰ ਨਾਲ ਭਰੀ ਹੋਈ ਹੈ। See the chapterPunjabi Standard Bible8 ਪਰ ਕੋਈ ਮਨੁੱਖ ਜੀਭ ਨੂੰ ਵੱਸ ਵਿੱਚ ਨਹੀਂ ਕਰ ਸਕਦਾ; ਇਹ ਉਹ ਬੁਰਾਈ ਹੈ ਜੋ ਕਦੇ ਰੁਕਦੀ ਨਹੀਂ ਅਤੇ ਘਾਤਕ ਜ਼ਹਿਰ ਨਾਲ ਭਰੀ ਹੋਈ ਹੈ। See the chapter |