ਯਾਕੂਬ 3:9 - ਪਵਿੱਤਰ ਬਾਈਬਲ9 ਅਸੀਂ ਆਪਣੀ ਜ਼ੁਬਾਨ ਨੂੰ ਪ੍ਰਭੂ ਅਤੇ ਪਿਤਾ ਦੀ ਉਸਤਤਿ ਕਰਨ ਲਈ ਵਰਤਦੇ ਹਾਂ ਅਤੇ ਅਸੀਂ ਇਸ ਨੂੰ ਲੋਕਾਂ ਨੂੰ ਸ਼ਰਾਪ ਦੇਣ ਲਈ ਵੀ ਵਰਤਦੇ ਹਾਂ। ਪਰਮੇਸ਼ੁਰ ਨੇ ਇਨ੍ਹਾਂ ਲੋਕਾਂ ਨੂੰ ਆਪਣੇ ਵਰਗਾ ਬਣਾਇਆ ਹੈ। See the chapterਪਵਿੱਤਰ ਬਾਈਬਲ O.V. Bible (BSI)9 ਓਸੇ ਨਾਲ ਅਸੀਂ ਪ੍ਰਭੁ ਅਤੇ ਪਿਤਾ ਨੂੰ ਮੁਬਾਰਕ ਆਖਦੇ ਹਾਂ ਅਤੇ ਓਸੇ ਨਾਲ ਮਨੁੱਖਾਂ ਨੂੰ ਜਿਹੜੇ ਪਰਮੇਸ਼ੁਰ ਦੇ ਸਰੂਪ ਉੱਤੇ ਬਣਾਏ ਗਏ ਹਨ ਫਿਟਕਾਰ ਦਿੰਦੇ ਹਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਉਸੇ ਨਾਲ ਅਸੀਂ ਪ੍ਰਭੂ ਅਤੇ ਪਿਤਾ ਨੂੰ ਮੁਬਾਰਕ ਆਖਦੇ ਹਾਂ ਅਤੇ ਉਸੇ ਨਾਲ ਮਨੁੱਖਾਂ ਨੂੰ ਸਰਾਪ ਦਿੰਦੇ ਹਾਂ ਜਿਹੜੇ ਪਰਮੇਸ਼ੁਰ ਦੇ ਸਰੂਪ ਉੱਤੇ ਬਣਾਏ ਗਏ ਹਨ। See the chapterਪਵਿੱਤਰ ਬਾਈਬਲ (Revised Common Language North American Edition)9 ਅਸੀਂ ਇਸੇ ਜੀਭ ਦੇ ਨਾਲ ਆਪਣੇ ਪ੍ਰਭੂ ਅਤੇ ਪਿਤਾ ਦੀ ਉਸਤਤ ਕਰਦੇ ਹਾਂ ਅਤੇ ਇਸੇ ਦੇ ਨਾਲ ਮਨੁੱਖਾਂ ਨੂੰ ਸਰਾਪ ਦਿੰਦੇ ਹਾਂ ਜਿਹੜੇ ਪਰਮੇਸ਼ਰ ਦੇ ਸਰੂਪ ਵਿੱਚ ਬਣਾਏ ਗਏ ਹਨ । See the chapterਪੰਜਾਬੀ ਮੌਜੂਦਾ ਤਰਜਮਾ9 ਜੀਭ ਨਾਲ ਅਸੀਂ ਆਪਣੇ ਪ੍ਰਭੂ ਸਾਡੇ ਪਿਤਾ ਦੀ ਉਸਤਤ ਕਰਦੇ ਹਾਂ, ਅਤੇ ਇਸਦੇ ਨਾਲ ਅਸੀਂ ਉਨ੍ਹਾਂ ਮਨੁੱਖਾਂ ਨੂੰ ਸਰਾਪ ਦਿੰਦੇ ਹਾਂ, ਜੋ ਪਰਮੇਸ਼ਵਰ ਦੇ ਰੂਪ ਵਿੱਚ ਬਣਾਏ ਗਏ ਹਨ। See the chapterPunjabi Standard Bible9 ਇਸੇ ਨਾਲ ਅਸੀਂ ਆਪਣੇ ਪ੍ਰਭੂ ਅਤੇ ਪਿਤਾ ਨੂੰ ਧੰਨ ਕਹਿੰਦੇ ਹਾਂ ਅਤੇ ਇਸੇ ਨਾਲ ਮਨੁੱਖਾਂ ਨੂੰ ਜੋ ਪਰਮੇਸ਼ਰ ਦੇ ਸਰੂਪ ਉੱਤੇ ਸਿਰਜੇ ਗਏ ਹਨ, ਸਰਾਪ ਦਿੰਦੇ ਹਾਂ। See the chapter |