ਯਾਕੂਬ 5:10 - ਪਵਿੱਤਰ ਬਾਈਬਲ10 ਭਰਾਵੋ ਅਤੇ ਭੈਣੋ, ਉਨ੍ਹਾਂ ਨਬੀਆਂ ਦੇ ਰਾਹ ਤੇ ਚੱਲੋ ਜਿਹੜੇ ਪ੍ਰਭੂ ਦੇ ਨਾਮ ਵਿੱਚ ਬੋਲੇ ਹਨ। ਉਨ੍ਹਾਂ ਨੇ ਬਹੁਤ ਦੁੱਖ ਝੱਲੇ ਪਰ ਉਹ ਬਹੁਤ ਸਬਰ ਵਾਲੇ ਸਨ। See the chapterਪਵਿੱਤਰ ਬਾਈਬਲ O.V. Bible (BSI)10 ਹੇ ਮੇਰੇ ਭਰਾਵੋ, ਜਿਹੜੇ ਨਬੀ ਪ੍ਰਭੁ ਦਾ ਨਾਮ ਲੈ ਕੇ ਬੋਲਦੇ ਸਨ ਉਨ੍ਹਾਂ ਨੂੰ ਦੁਖ ਝੱਲਣ ਦਾ ਅਤੇ ਧੀਰਜ ਕਰਨ ਦਾ ਨਮੂਨਾ ਮੰਨ ਲਓ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਹੇ ਮੇਰੇ ਭਰਾਵੋ, ਜਿਹੜੇ ਨਬੀ ਪ੍ਰਭੂ ਦਾ ਨਾਮ ਲੈ ਕੇ ਬੋਲਦੇ ਹਨ ਉਨ੍ਹਾਂ ਨੂੰ ਦੁੱਖ ਝੱਲਣ ਦਾ ਅਤੇ ਧੀਰਜ ਕਰਨ ਦਾ ਨਮੂਨਾ ਸਮਝ ਲਵੋ। See the chapterਪਵਿੱਤਰ ਬਾਈਬਲ (Revised Common Language North American Edition)10 ਭਰਾਵੋ ਅਤੇ ਭੈਣੋ, ਤੁਸੀਂ ਦੁੱਖਾਂ ਦੇ ਵਿੱਚ ਧੀਰਜ ਦੀ ਉਦਾਹਰਨ ਦੇ ਲਈ ਉਹਨਾਂ ਨਬੀਆਂ ਦੇ ਉੱਤੇ ਧਿਆਨ ਦੇਵੋ ਜਿਹੜੇ ਪ੍ਰਭੂ ਦੇ ਨਾਮ ਵਿੱਚ ਬੋਲਦੇ ਸਨ । See the chapterਪੰਜਾਬੀ ਮੌਜੂਦਾ ਤਰਜਮਾ10 ਹੇ ਭਰਾਵੋ ਅਤੇ ਭੈਣੋ, ਦੁੱਖਾਂ ਦੇ ਸਮੇਂ ਧੀਰਜ ਦੀ ਉਦਾਹਰਣ ਦੇ ਤੌਰ ਤੇ, ਉਨ੍ਹਾਂ ਨਬੀਆਂ ਨੂੰ ਲਓ ਜੋ ਪ੍ਰਭੂ ਦੇ ਨਾਮ ਤੇ ਬੋਲਦੇ ਸਨ। See the chapterPunjabi Standard Bible10 ਹੇ ਭਾਈਓ, ਉਨ੍ਹਾਂ ਨਬੀਆਂ ਨੂੰ ਜਿਹੜੇ ਪ੍ਰਭੂ ਦੇ ਨਾਮ ਵਿੱਚ ਬੋਲਦੇ ਸਨ, ਧੀਰਜ ਰੱਖਣ ਅਤੇ ਦੁੱਖ ਸਹਿਣ ਦਾ ਨਮੂਨਾ ਸਮਝੋ। See the chapter |