ਯਾਕੂਬ 5:13 - ਪਵਿੱਤਰ ਬਾਈਬਲ13 ਜੇ ਤੁਹਾਡੇ ਵਿੱਚੋਂ ਕੋਈ ਮੁਸ਼ਕਿਲਾਂ ਵਿੱਚ ਘਿਰਿਆ ਹੋਇਆ ਹੈ ਤਾਂ ਉਸ ਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ। ਜੇ ਤੁਹਾਡੇ ਵਿੱਚੋਂ ਕੋਈ ਖੁਸ਼ ਹੈ ਤਾਂ ਉਸ ਨੂੰ ਗਾਉਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)13 ਕੀ ਤੁਹਾਡੇ ਵਿੱਚ ਕੋਈ ਦੁਖੀ ਹੈ ? ਤਾਂ ਪ੍ਰਾਰਥਨਾ ਕਰੇ। ਕੋਈ ਅਨੰਦ ਹੈ? ਤਾਂ ਭਜਨ ਗਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਜੇ ਤੁਹਾਡੇ ਵਿੱਚ ਕੋਈ ਦੁੱਖੀ ਹੈ? ਤਾਂ ਉਹ ਪ੍ਰਾਰਥਨਾ ਕਰੇ। ਜੇ ਕੋਈ ਅਨੰਦ ਹੈ? ਤਾਂ ਉਹ ਭਜ਼ਨ ਗਾਵੇ। See the chapterਪਵਿੱਤਰ ਬਾਈਬਲ (Revised Common Language North American Edition)13 ਕੀ ਤੁਹਾਡੇ ਵਿੱਚੋਂ ਕੋਈ ਦੁਖੀ ਹੈ ? ਉਹ ਪ੍ਰਾਰਥਨਾ ਕਰੇ । ਕੀ ਕੋਈ ਅਨੰਦਿਤ ਹੈ ? ਉਹ ਭਜਨ ਗਾਵੇ । See the chapterਪੰਜਾਬੀ ਮੌਜੂਦਾ ਤਰਜਮਾ13 ਕੀ ਤੁਹਾਡੇ ਵਿੱਚੋਂ ਕੋਈ ਮੁਸੀਬਤ ਵਿੱਚ ਹੈ? ਉਨ੍ਹਾਂ ਨੂੰ ਪ੍ਰਾਰਥਨਾ ਕਰਨ ਦਿਓ। ਕੀ ਕੋਈ ਖੁਸ਼ ਹੈ? ਉਨ੍ਹਾਂ ਨੂੰ ਉਸਤਤ ਦੇ ਗੀਤ ਗਾਉਣ ਦਿਓ। See the chapterPunjabi Standard Bible13 ਕੀ ਤੁਹਾਡੇ ਵਿੱਚੋਂ ਕੋਈ ਦੁਖੀ ਹੈ? ਤਾਂ ਉਹ ਪ੍ਰਾਰਥਨਾ ਕਰੇ। ਕੀ ਕੋਈ ਪ੍ਰਸੰਨ ਹੈ? ਤਾਂ ਉਹ ਭਜਨ ਗਾਵੇ। See the chapter |