ਯਾਕੂਬ 5:16 - ਪਵਿੱਤਰ ਬਾਈਬਲ16 ਹਮੇਸ਼ਾ ਇੱਕ ਦੂਸਰੇ ਨੂੰ ਉਨ੍ਹਾਂ ਗਲਤ ਗੱਲਾਂ ਬਾਰੇ ਦੱਸੋ ਜਿਹੜੀਆਂ ਤੁਹਾਡੇ ਪਾਸੋਂ ਹੋਈਆਂ ਹਨ। ਫ਼ੇਰ ਇੱਕ ਦੂਸਰੇ ਲਈ ਪ੍ਰਾਰਥਨਾ ਕਰੋ ਅਜਿਹਾ ਹੀ ਕਰੋ ਤਾਂ ਜੋ ਪਰਮੇਸ਼ੁਰ ਤੁਹਾਨੂੰ ਰਾਜੀ ਕਰ ਸੱਕੇ। ਜਦੋਂ ਕੋਈ ਨੇਕ ਆਦਮੀ ਨਿਹਚਾ ਨਾਲ ਪ੍ਰਾਰਥਨਾ ਕਰਦਾ ਹੈ ਤਾਂ ਮਹਾਨ ਗੱਲਾਂ ਵਾਪਰਦੀਆਂ ਹਨ। See the chapterਪਵਿੱਤਰ ਬਾਈਬਲ O.V. Bible (BSI)16 ਇਸ ਲਈ ਤੁਸੀਂ ਆਪੋ ਵਿੱਚੀ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਏ ਲਈ ਪ੍ਰਾਰਥਨਾ ਕਰੋ ਭਈ ਤੁਸੀਂ ਨਰੋਏ ਹੋ ਜਾਓ। ਧਰਮੀ ਪੁਰਖ ਦੀ ਬੇਨਤੀ ਤੋਂ ਬਹੁਤ ਅਸਰ ਹੁੰਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਓ। ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ। See the chapterਪਵਿੱਤਰ ਬਾਈਬਲ (Revised Common Language North American Edition)16 ਇਸ ਲਈ ਤੁਸੀਂ ਇੱਕ ਦੂਜੇ ਦੇ ਸਾਹਮਣੇ ਆਪਣੇ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਦੇ ਲਈ ਪ੍ਰਾਰਥਨਾ ਕਰੋ ਕਿ ਤੁਸੀਂ ਚੰਗੇ ਹੋ ਜਾਵੋ । ਨੇਕ ਆਦਮੀ ਦੀ ਪ੍ਰਾਰਥਨਾ ਸ਼ਕਤੀਸ਼ਾਲੀ ਅਤੇ ਪ੍ਰਭਾਵਸ਼ਾਲੀ ਹੁੰਦੀ ਹੈ । See the chapterਪੰਜਾਬੀ ਮੌਜੂਦਾ ਤਰਜਮਾ16 ਇਸ ਲਈ ਇੱਕ-ਦੂਜੇ ਦੇ ਅੱਗੇ ਆਪਣੇ ਪਾਪ ਕਬੂਲ ਕਰੋ ਅਤੇ ਇੱਕ-ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਵੋ। ਇੱਕ ਧਰਮੀ ਵਿਅਕਤੀ ਦੀ ਪ੍ਰਾਰਥਨਾ ਸ਼ਕਤੀਸ਼ਾਲੀ ਅਤੇ ਪ੍ਰਭਾਵਸ਼ਾਲੀ ਹੁੰਦੀ ਹੈ। See the chapterPunjabi Standard Bible16 ਇਸ ਲਈ ਇੱਕ ਦੂਜੇ ਦੇ ਸਾਹਮਣੇ ਆਪਣੇ ਪਾਪਾਂ ਨੂੰ ਸਵੀਕਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂਕਿ ਤੁਸੀਂ ਚੰਗੇ ਕੀਤੇ ਜਾਓ। ਧਰਮੀ ਵਿਅਕਤੀ ਦੀ ਪ੍ਰਾਰਥਨਾ ਨਾਲ ਬਹੁਤ ਕੁਝ ਹੋ ਸਕਦਾ ਹੈ। See the chapter |