Online Bible

- Advertisements -




ਯਾਕੂਬ 5:17 - ਪਵਿੱਤਰ ਬਾਈਬਲ

17 ਏਲੀਯਾਹ ਸਾਡੇ ਵਰਗਾ ਹੀ ਇੱਕ ਵਿਅਕਤੀ ਸੀ। ਉਸ ਨੇ ਪ੍ਰਾਰਥਨਾ ਕੀਤੀ ਕਿ ਮੀਂਹ ਨਾ ਪਾਵੇ। ਅਤੇ ਸਾਢੇ ਤਿੰਨ ਵਰ੍ਹਿਆਂ ਤੱਕ ਉਸ ਧਰਤੀ ਤੇ ਮੀਂਹ ਨਹੀਂ ਪਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਏਲੀਯਾਹ ਸਾਡੇ ਵਰਗਾ ਦੁਖ ਸੁਖ ਭੋਗਣ ਵਾਲਾ ਮਨੁੱਖ ਸੀ ਅਤੇ ਉਹ ਨੇ ਤਨੋਂ ਮਨੋਂ ਪ੍ਰਾਰਥਨਾ ਕੀਤੀ ਭਈ ਵਰਖਾ ਨਾ ਹੋਵੇ ਤਾਂ ਸਾਢੇ ਤਿੰਨਾਂ ਵਰਿਹਾਂ ਤੀਕ ਉਸ ਧਰਤੀ ਉੱਤੇ ਵਰਖਾ ਨਾ ਹੋਈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਏਲੀਯਾਹ ਵੀ ਸਾਡੇ ਵਰਗਾ ਦੁੱਖ-ਸੁੱਖ ਭੋਗਣ ਵਾਲਾ ਮਨੁੱਖ ਸੀ ਅਤੇ ਉਸ ਨੇ ਤਨੋਂ ਮਨੋਂ ਪ੍ਰਾਰਥਨਾ ਕੀਤੀ ਜੋ ਮੀਂਹ ਨਾ ਪਵੇ ਤਾਂ ਸਾਢੇ ਤਿੰਨਾਂ ਸਾਲਾਂ ਤੱਕ ਉਸ ਧਰਤੀ ਉੱਤੇ ਮੀਂਹ ਨਾ ਪਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

17 ਏਲੀਯਾਹ ਸਾਡੇ ਵਰਗਾ ਆਦਮੀ ਸੀ । ਉਸ ਨੇ ਸੰਪੂਰਨ ਵਿਸ਼ਵਾਸ ਦੇ ਨਾਲ ਪ੍ਰਾਰਥਨਾ ਕੀਤੀ ਕਿ ਮੀਂਹ ਨਾ ਪਵੇ ਅਤੇ ਸਾਢੇ ਤਿੰਨ ਸਾਲ ਤੱਕ ਧਰਤੀ ਦੇ ਉੱਤੇ ਮੀਂਹ ਨਾ ਪਿਆ ।

See the chapter Copy

ਪੰਜਾਬੀ ਮੌਜੂਦਾ ਤਰਜਮਾ

17 ਏਲੀਯਾਹ ਇੱਕ ਮਨੁੱਖ ਸੀ, ਜਿਵੇਂ ਕਿ ਅਸੀਂ ਹਾਂ। ਉਸਨੇ ਦਿਲੋਂ ਪ੍ਰਾਰਥਨਾ ਕੀਤੀ ਕਿ ਮੀਂਹ ਨਾ ਪਵੇ, ਅਤੇ ਸਾਢੇ ਤਿੰਨ ਸਾਲਾਂ ਤੋਂ ਜ਼ਮੀਨ ਤੇ ਮੀਂਹ ਨਹੀਂ ਪਿਆ।

See the chapter Copy

Punjabi Standard Bible

17 ਏਲੀਯਾਹ ਵੀ ਸਾਡੇ ਵਰਗਾ ਹੀ ਇੱਕ ਮਨੁੱਖ ਸੀ ਤੇ ਉਸ ਨੇ ਮਨ ਤੋਂ ਪ੍ਰਾਰਥਨਾ ਕੀਤੀ ਕਿ ਮੀਂਹ ਨਾ ਪਵੇ ਅਤੇ ਸਾਢੇ ਤਿੰਨ ਸਾਲ ਧਰਤੀ ਉੱਤੇ ਮੀਂਹ ਨਾ ਪਿਆ।

See the chapter Copy




ਯਾਕੂਬ 5:17

Follow us:

Advertisements


Advertisements