ਯਾਕੂਬ 5:18 - ਪਵਿੱਤਰ ਬਾਈਬਲ18 ਫ਼ੇਰ ਏਲੀਯਾਹ ਨੇ ਪ੍ਰਾਰਥਨਾ ਕੀਤੀ ਕਿ ਮੀਂਹ ਪਵੇ। ਅਤੇ ਅਕਾਸ਼ ਤੋਂ ਵਰੱਖਾ ਹੋਣ ਲੱਗੀ ਅਤੇ ਧਰਤੀ ਤੇ ਫ਼ਸਲਾਂ ਫ਼ੇਰ ਉੱਗ ਪਈਆਂ। See the chapterਪਵਿੱਤਰ ਬਾਈਬਲ O.V. Bible (BSI)18 ਅਤੇ ਉਹ ਨੇ ਫੇਰ ਪ੍ਰਾਰਥਨਾ ਕੀਤੀ ਅਤੇ ਅਕਾਸ਼ ਨੇ ਵਰਖਾ ਕੀਤੀ ਅਤੇ ਧਰਤੀ ਨੇ ਆਪਣੇ ਫਲ ਉਗਾਏ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਉਸ ਨੇ ਫੇਰ ਪ੍ਰਾਰਥਨਾ ਕੀਤੀ ਅਤੇ ਅਕਾਸ਼ ਨੇ ਮੀਂਹ ਬਰਸਾਇਆ ਅਤੇ ਧਰਤੀ ਨੇ ਆਪਣੇ ਫਲ ਉਗਾਏ। See the chapterਪਵਿੱਤਰ ਬਾਈਬਲ (Revised Common Language North American Edition)18 ਉਸ ਨੇ ਫਿਰ ਪ੍ਰਾਰਥਨਾ ਕੀਤੀ ਅਤੇ ਅਕਾਸ਼ ਨੇ ਵਰਖਾ ਕੀਤੀ ਅਤੇ ਜ਼ਮੀਨ ਦੇ ਉੱਤੇ ਫ਼ਸਲ ਪੈਦਾ ਹੋਈ । See the chapterਪੰਜਾਬੀ ਮੌਜੂਦਾ ਤਰਜਮਾ18 ਫੇਰ ਉਸਨੇ ਪ੍ਰਾਰਥਨਾ ਕੀਤੀ, ਅਤੇ ਅਕਾਸ਼ ਨੇ ਮੀਂਹ ਪਾਇਆ, ਅਤੇ ਧਰਤੀ ਨੇ ਆਪਣੀਆਂ ਫਸਲਾਂ ਪੈਦਾ ਕੀਤੀਆਂ। See the chapterPunjabi Standard Bible18 ਜਦੋਂ ਉਸ ਨੇ ਫੇਰ ਪ੍ਰਾਰਥਨਾ ਕੀਤੀ ਤਾਂ ਅਕਾਸ਼ ਨੇ ਵਰਖਾ ਕੀਤੀ ਅਤੇ ਧਰਤੀ ਨੇ ਆਪਣੀ ਉਪਜ ਪੈਦਾ ਕੀਤੀ। See the chapter |