Online Bible

- Advertisements -




ਯਾਕੂਬ 5:19 - ਪਵਿੱਤਰ ਬਾਈਬਲ

19 ਮੇਰੇ ਭਰਾਵੋ ਅਤੇ ਭੈਣੋ, ਤੁਹਾਡੇ ਵਿੱਚੋਂ ਕੋਈ ਸ਼ਾਇਦ ਸੱਚ ਦੇ ਰਾਹ ਤੋਂ ਭਟਕ ਜਾਵੇ। ਅਤੇ ਦੂਸਰਾ ਵਿਅਕਤੀ ਸ਼ਾਇਦ ਉਸ ਨੂੰ ਸੱਚ ਵੱਲ ਵਾਪਸ ਲਿਆਉਣ ਵਿੱਚ ਮਦਦ ਕਰੇ।

See the chapter Copy

ਪਵਿੱਤਰ ਬਾਈਬਲ O.V. Bible (BSI)

19 ਮੇਰੇ ਭਰਾਵੋ, ਜੇ ਕੋਈ ਤੁਹਾਡੇ ਵਿੱਚੋਂ ਸਚਿਆਈ ਦੇ ਰਾਹੋਂ ਭੁੱਲ ਜਾਵੇ ਅਤੇ ਕੋਈ ਉਹ ਨੂੰ ਮੋੜ ਲਿਆਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਹੇ ਮੇਰੇ ਭਰਾਵੋ, ਜੇ ਕੋਈ ਤੁਹਾਡੇ ਵਿੱਚੋਂ ਸਚਿਆਈ ਦੇ ਰਾਹ ਤੋਂ ਭਟਕ ਜਾਵੇ ਅਤੇ ਕੋਈ ਉਸ ਨੂੰ ਮੋੜ ਲਿਆਵੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

19 ਮੇਰੇ ਭਰਾਵੋ ਅਤੇ ਭੈਣੋ, ਜੇਕਰ ਤੁਹਾਡੇ ਵਿੱਚੋਂ ਕੋਈ ਸੱਚ ਤੋਂ ਭਟਕ ਜਾਵੇ ਅਤੇ ਕੋਈ ਦੂਜਾ ਉਸ ਨੂੰ ਵਾਪਸ ਲੈ ਆਵੇ,

See the chapter Copy

ਪੰਜਾਬੀ ਮੌਜੂਦਾ ਤਰਜਮਾ

19 ਹੇ ਮੇਰੇ ਭਰਾਵੋ ਅਤੇ ਭੈਣੋ, ਜੇ ਤੁਹਾਡੇ ਵਿੱਚੋਂ ਕੋਈ ਸੱਚ ਤੋਂ ਭਟਕ ਗਿਆ ਹੈ ਅਤੇ ਕੋਈ ਵਿਅਕਤੀ ਉਸ ਨੂੰ ਵਾਪਸ ਮੋੜ ਲਿਆਵੇ,

See the chapter Copy

Punjabi Standard Bible

19 ਹੇ ਮੇਰੇ ਭਾਈਓ, ਜੇ ਤੁਹਾਡੇ ਵਿੱਚੋਂ ਕੋਈ ਸੱਚ ਤੋਂ ਭਟਕ ਜਾਵੇ ਅਤੇ ਕੋਈ ਉਸ ਨੂੰ ਮੋੜ ਲਿਆਵੇ,

See the chapter Copy




ਯਾਕੂਬ 5:19

Follow us:

Advertisements


Advertisements