ਯਾਕੂਬ 5:3 - ਪਵਿੱਤਰ ਬਾਈਬਲ3 ਤੁਹਾਡੇ ਸੋਨੇ ਚਾਂਦੀ ਨੂੰ ਜੰਗ ਲੱਗ ਜਾਵੇਗਾ, ਅਤੇ ਉਹ ਜੰਗ ਇਸ ਗੱਲ ਦਾ ਸਬੂਤ ਹੋਵੇਗਾ ਕਿ ਤੁਸੀਂ ਗਲਤ ਸੀ। ਉਹ ਜੰਗ ਤੁਹਾਡੇ ਸਰੀਰਾਂ ਨੂੰ ਅੱਗ ਵਾਂਗ ਖਾ ਜਾਵੇਗਾ। ਆਖਰੀ ਦਿਨਾਂ ਲਈ ਤੁਸੀਂ ਆਪਣਾ ਖਜ਼ਾਨਾ ਬਚਾਕੇ ਰੱਖਿਆ। See the chapterਪਵਿੱਤਰ ਬਾਈਬਲ O.V. Bible (BSI)3 ਤੁਹਾਡੇ ਸੋਨੇ ਚਾਂਦੀ ਨੂੰ ਜੰਗਾਲ ਲੱਗਿਆ ਹੋਇਆ ਹੈ ਅਤੇ ਉਨ੍ਹਾਂ ਦਾ ਜੰਗਾਲ ਤੁਹਾਡੇ ਉੱਤੇ ਗਵਾਹੀ ਦੇਵੇਗਾ ਅਤੇ ਅੱਗ ਵਾਂਙੁ ਤੁਹਾਡਾ ਮਾਸ ਖਾ ਜਾਵੇਗਾ । ਤੁਸਾਂ ਅੰਤ ਦਿਆਂ ਦਿਨਾਂ ਵਿੱਚ ਧਨ ਜੋੜਿਆ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤੁਹਾਡੇ ਸੋਨੇ ਚਾਂਦੀ ਨੂੰ ਜੰਗਾਲ ਲੱਗਿਆ ਹੋਇਆ ਹੈ ਅਤੇ ਉਨ੍ਹਾਂ ਦਾ ਜੰਗਾਲ ਤੁਹਾਡੇ ਉੱਤੇ ਗਵਾਹੀ ਦੇਵੇਗਾ ਅਤੇ ਅੱਗ ਵਾਂਗੂੰ ਤੁਹਾਡਾ ਮਾਸ ਖਾ ਜਾਵੇਗਾ। ਤੁਸੀਂ ਅੰਤ ਦੇ ਦਿਨਾਂ ਵਿੱਚ ਧਨ ਜੋੜਿਆ ਹੈ। See the chapterਪਵਿੱਤਰ ਬਾਈਬਲ (Revised Common Language North American Edition)3 ਤੁਹਾਡਾ ਸੋਨਾ ਅਤੇ ਚਾਂਦੀ ਵਿਅਰਥ ਹੋ ਗਿਆ ਹੈ । ਇਸ ਦਾ ਵਿਅਰਥ ਹੋਣਾ ਤੁਹਾਡੇ ਵਿਰੁੱਧ ਗਵਾਹੀ ਦੇਵੇਗਾ ਅਤੇ ਇਹ ਅੱਗ ਦੀ ਤਰ੍ਹਾਂ ਤੁਹਾਡੇ ਸਰੀਰ ਨੂੰ ਖਾ ਜਾਵੇਗਾ । ਤੁਸੀਂ ਧਨ ਮਾਲ ਇਕੱਠਾ ਕਰ ਰਹੇ ਹੋ ਪਰ ਸੰਸਾਰ ਦਾ ਅੰਤ ਆ ਰਿਹਾ ਹੈ । See the chapterਪੰਜਾਬੀ ਮੌਜੂਦਾ ਤਰਜਮਾ3 ਤੁਹਾਡੇ ਸੋਨੇ ਚਾਂਦੀ ਨੂੰ ਜੰਗਾਲ ਲੱਗਿਆ ਹੋਇਆ ਹੈ। ਉਨ੍ਹਾਂ ਦਾ ਜੰਗਾਲ ਤੁਹਾਡੇ ਵਿਰੁੱਧ ਗਵਾਹੀ ਦੇਵੇਗਾ ਅਤੇ ਤੁਹਾਡਾ ਮਾਸ ਅੱਗ ਵਾਂਗ ਖਾ ਲਵੇਗਾ। ਤੁਸੀਂ ਆਖਰੀ ਦਿਨਾਂ ਵਿੱਚ ਧਨ-ਦੌਲਤ ਇਕੱਠੀ ਕੀਤੀ ਹੈ। See the chapterPunjabi Standard Bible3 ਤੁਹਾਡਾ ਸੋਨਾ ਅਤੇ ਚਾਂਦੀ ਕਾਲਾ ਹੋ ਗਿਆ ਹੈ ਅਤੇ ਇਨ੍ਹਾਂ ਦੀ ਕਾਲਖ ਤੁਹਾਡੇ ਵਿਰੁੱਧ ਇੱਕ ਗਵਾਹੀ ਹੋਵੇਗੀ ਅਤੇ ਇਹ ਤੁਹਾਡੇ ਸਰੀਰ ਨੂੰ ਅੱਗ ਵਾਂਗ ਖਾ ਜਾਵੇਗੀ। ਤੁਸੀਂ ਆਖਰੀ ਦਿਨਾਂ ਵਿੱਚ ਧਨ ਇਕੱਠਾ ਕੀਤਾ ਹੈ। See the chapter |