ਯਾਕੂਬ 5:6 - ਪਵਿੱਤਰ ਬਾਈਬਲ6 ਤੁਸੀਂ ਚੰਗੇ ਲੋਕਾਂ ਉੱਪਰ ਕੋਈ ਮਿਹਰ ਨਹੀਂ ਦਿਖਾਈ। ਉਹ ਤੁਹਾਡਾ ਵਿਰੋਧ ਨਹੀਂ ਕਰ ਰਹੇ ਸਨ, ਫ਼ੇਰ ਵੀ ਤੁਸੀਂ ਉਨ੍ਹਾਂ ਨੂੰ ਮਾਰ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)6 ਤੁਸਾਂ ਧਰਮੀ ਨੂੰ ਦੋਸ਼ੀ ਠਹਿਰਾਇਆ, ਉਹ ਨੂੰ ਵੱਢ ਸੁੱਟਿਆ। ਉਹ ਤੁਹਾਡਾ ਸਾਹਮਣਾ ਨਹੀਂ ਕਰਦਾ ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਤੁਸੀਂ ਧਰਮੀ ਨੂੰ ਦੋਸ਼ੀ ਠਹਿਰਾ ਕੇ, ਉਸ ਨੂੰ ਮਾਰ ਦਿੱਤਾ ਉਹ ਤੁਹਾਡਾ ਸਾਹਮਣਾ ਨਹੀਂ ਕਰਦਾ। See the chapterਪਵਿੱਤਰ ਬਾਈਬਲ (Revised Common Language North American Edition)6 ਤੁਸੀਂ ਨਿਰਦੋਸ਼ਾਂ ਨੂੰ ਦੋਸ਼ੀ ਠਹਿਰਾ ਕੇ ਕਤਲ ਕਰ ਦਿੱਤਾ ਭਾਵੇਂ ਉਹਨਾਂ ਨੇ ਤੁਹਾਡਾ ਕੋਈ ਵਿਰੋਧ ਨਹੀਂ ਕੀਤਾ ਸੀ । See the chapterਪੰਜਾਬੀ ਮੌਜੂਦਾ ਤਰਜਮਾ6 ਤੁਸੀਂ ਉਸ ਨਿਰਦੋਸ਼ ਦੀ ਨਿੰਦਾ ਅਤੇ ਉਸਦੀ ਹੱਤਿਆ ਕੀਤੀ ਹੈ, ਜੋ ਤੁਹਾਡਾ ਵਿਰੋਧ ਨਹੀਂ ਕਰ ਰਿਹਾ ਸੀ। See the chapterPunjabi Standard Bible6 ਤੁਸੀਂ ਧਰਮੀ ਨੂੰ ਦੋਸ਼ੀ ਠਹਿਰਾ ਕੇ ਮਾਰ ਸੁੱਟਿਆ; ਉਹ ਤੁਹਾਡਾ ਵਿਰੋਧ ਨਹੀਂ ਕਰਦਾ। See the chapter |