Online Bible

- Advertisements -




ਯਾਕੂਬ 5:7 - ਪਵਿੱਤਰ ਬਾਈਬਲ

7 ਭਰਾਵੋ ਅਤੇ ਭੈਣੋ ਸਬਰ ਵਾਲੇ ਬਣੋ; ਪ੍ਰਭੂ ਆਵੇਗਾ। ਇਸ ਲਈ ਉਸ ਸਮੇਂ ਤੱਕ ਸਬਰ ਕਰੋ। ਕਿਸਾਨ ਸਬਰ ਵਾਲੇ ਹਨ। ਕਿਸਾਨ ਆਪਣੀ ਮੁੱਲਵਾਨ ਫ਼ਸਲ ਦਾ ਭੋਂ ਵਿੱਚੋਂ ਉੱਗਣ ਦਾ ਇੰਤਜ਼ਾਰ ਕਰਦਾ ਹੈ। ਕਿਸਾਨ ਸਬਰ ਨਾਲ ਆਪਣੀ ਫ਼ਸਲ ਉੱਤੇ ਪਹਿਲਾ ਅਤੇ ਆਖਰੀ ਮੀਂਹ ਪੈਣ ਦੀ ਉਡੀਕ ਕਰਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਸੋ ਹੇ ਭਰਾਵੋ, ਪ੍ਰਭੁ ਦੇ ਆਉਣ ਤੀਕ ਧੀਰਜ ਕਰੋ। ਵੇਖੋ, ਕਰਸਾਣ ਧਰਤੀ ਦੀ ਉੱਤਮ ਫਲ ਦੀ ਉਡੀਕ ਕਰਦਾ ਹੈ ਅਤੇ ਓਹ ਦੇ ਲਈ ਧੀਰਜ ਕਰਦਾ ਹੈ ਜਿੰਨਾ ਚਿਰ ਓਸ ਉੱਤੇ ਪਹਿਲੀ ਅਤੇ ਪਿੱਛਲੀ ਵਰਖਾ ਨਾ ਪਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਸੋ ਹੇ ਭਰਾਵੋ, ਪ੍ਰਭੂ ਦੇ ਆਉਣ ਤੱਕ ਧੀਰਜ ਕਰੋ, ਵੇਖੋ ਕਿਸਾਨ ਧਰਤੀ ਦੇ ਉੱਤਮ ਫਲ ਦੀ ਉਡੀਕ ਕਰਦਾ ਹੈ ਅਤੇ ਉਹ ਦੇ ਲਈ ਧੀਰਜ ਕਰਦਾ ਹੈ ਜਿਨ੍ਹਾਂ ਚਿਰ ਉਸ ਉੱਤੇ ਪਹਿਲੀ ਅਤੇ ਪਿੱਛਲੀ ਵਰਖਾ ਨਾ ਪਵੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

7 ਇਸ ਲਈ ਭਰਾਵੋ ਅਤੇ ਭੈਣੋ, ਪ੍ਰਭੂ ਦੇ ਆਉਣ ਤੱਕ ਧੀਰਜ ਰੱਖੋ । ਦੇਖੋ, ਇੱਕ ਕਿਸਾਨ ਕਿਸ ਤਰ੍ਹਾਂ ਆਪਣੀ ਜ਼ਮੀਨ ਦੀ ਬਹੁਮੁੱਲੀ ਫ਼ਸਲ ਦੇ ਲਈ ਉਡੀਕ ਕਰਦਾ ਹੈ, ਉਹ ਪਹਿਲੇ ਮੀਂਹ ਤੋਂ ਲੈ ਕੇ ਆਖ਼ਰੀ ਮੀਂਹ ਤੱਕ ਕਿੰਨੇ ਧੀਰਜ ਦੇ ਨਾਲ ਉਡੀਕ ਕਰਦਾ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

7 ਹੇ ਭਰਾਵੋ ਅਤੇ ਭੈਣੋ, ਫਿਰ ਪ੍ਰਭੂ ਦੇ ਵਾਪਸ ਆਉਣ ਤੱਕ ਧੀਰਜ ਰੱਖੋ। ਵੇਖੋ ਕਿਵੇਂ ਕਿਸਾਨ ਆਪਣੀ ਜ਼ਮੀਨ ਵਿੱਚ ਉੱਤਮ ਫਸਲ ਦੀ ਉਪਜ ਦਾ ਇੰਤਜ਼ਾਰ ਕਰਦਾ ਹੈ, ਧੀਰਜ ਨਾਲ ਪਤਝੜ ਅਤੇ ਬਸੰਤ ਦੇ ਮੀਂਹ ਦੀ ਉਡੀਕ ਕਰਦਾ ਹੈ।

See the chapter Copy

Punjabi Standard Bible

7 ਇਸ ਲਈ ਹੇ ਭਾਈਓ, ਪ੍ਰਭੂ ਦੀ ਆਮਦ ਤੱਕ ਧੀਰਜ ਰੱਖੋ। ਵੇਖੋ, ਕਿਸਾਨ ਧਰਤੀ ਦੀ ਵਡਮੁੱਲੀ ਉਪਜ ਦੇ ਲਈ ਪਹਿਲਾ ਅਤੇ ਆਖਰੀ ਮੀਂਹ ਪੈਣ ਤੱਕ ਬੜੇ ਧੀਰਜ ਨਾਲ ਉਡੀਕ ਕਰਦਾ ਹੈ;

See the chapter Copy




ਯਾਕੂਬ 5:7

Follow us:

Advertisements


Advertisements