ਯਾਕੂਬ 5:8 - ਪਵਿੱਤਰ ਬਾਈਬਲ8 ਤੁਹਾਨੂੰ ਵੀ ਜ਼ਰੂਰ ਸਬਰ ਕਰਨਾ ਚਾਹੀਦਾ ਹੈ। ਉਮੀਦ ਨਾ ਛੱਡੋ। ਪ੍ਰਭੂ ਛੇਤੀ ਹੀ ਆ ਰਿਹਾ ਹੈ। See the chapterਪਵਿੱਤਰ ਬਾਈਬਲ O.V. Bible (BSI)8 ਤੁਸੀਂ ਵੀ ਧੀਰਜ ਕਰੋ। ਆਪਣਿਆਂ ਮਨਾਂ ਨੂੰ ਤਕੜਿਆਂ ਰੱਖੋ ਕਿਉਂ ਜੋ ਪ੍ਰਭੁ ਦਾ ਆਉਣਾ ਨੇੜੇ ਹੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਤੁਸੀਂ ਵੀ ਧੀਰਜ ਕਰੋ। ਆਪਣਿਆਂ ਮਨਾਂ ਨੂੰ ਤਕੜਿਆਂ ਰੱਖੋ ਕਿਉਂ ਜੋ ਪ੍ਰਭੂ ਦਾ ਆਉਣਾ ਨੇੜੇ ਹੀ ਹੈ। See the chapterਪਵਿੱਤਰ ਬਾਈਬਲ (Revised Common Language North American Edition)8 ਤੁਸੀਂ ਵੀ ਧੀਰਜਵਾਨ ਬਣੋ ਅਤੇ ਆਪਣੇ ਦਿਲਾਂ ਨੂੰ ਮਜ਼ਬੂਤ ਰੱਖੋ ਕਿਉਂਕਿ ਪ੍ਰਭੂ ਦਾ ਆਉਣਾ ਨੇੜੇ ਹੈ । See the chapterਪੰਜਾਬੀ ਮੌਜੂਦਾ ਤਰਜਮਾ8 ਤੁਸੀਂ ਵੀ, ਧੀਰਜ ਰੱਖੋ ਅਤੇ ਦ੍ਰਿੜ੍ਹ ਰਹੋ, ਕਿਉਂਕਿ ਪ੍ਰਭੂ ਦਾ ਵਾਪਸ ਆਉਣਾ ਨੇੜੇ ਹੈ। See the chapterPunjabi Standard Bible8 ਤੁਸੀਂ ਵੀ ਧੀਰਜ ਰੱਖੋ। ਆਪਣੇ ਦਿਲਾਂ ਨੂੰ ਦ੍ਰਿੜ੍ਹ ਕਰੋ, ਕਿਉਂਕਿ ਪ੍ਰਭੂ ਦੀ ਆਮਦ ਨੇੜੇ ਹੈ। See the chapter |