ਯਾਕੂਬ 5:9 - ਪਵਿੱਤਰ ਬਾਈਬਲ9 ਭਰਾਵੋ ਅਤੇ ਭੈਣੋ ਇੱਕ ਦੂਸਰੇ ਦੇ ਖਿਲਾਫ਼ ਸ਼ਿਕਾਇਤਾਂ ਨਾ ਕਰੋ। ਜੇ ਤੁਸੀਂ ਸ਼ਿਕਵੇ ਸ਼ਿਕਾਇਤਾਂ ਨਹੀਂ ਛੱਡੋਂਗੇ ਤਾਂ ਤੁਹਾਨੂੰ ਦੋਸ਼ੀ ਠਹਿਰਾਇਆ ਜਾਵੇਗਾ। ਅਤੇ ਮੁਨਸਫ਼ ਛੇਤੀ ਹੀ ਆਉਣ ਵਾਲਾ ਹੈ। See the chapterਪਵਿੱਤਰ ਬਾਈਬਲ O.V. Bible (BSI)9 ਹੇ ਭਰਾਵੋ, ਇੱਕ ਦੂਏ ਦੇ ਵਿਰੁੱਧ ਬੁੜ ਬੁੜ ਨਾ ਕਰੋ ਭਈ ਤੁਸੀਂ ਦੋਸ਼ੀ ਨਾ ਠਹਿਰਾਏ ਜਾਓ। ਵੇਖੋ, ਨਿਆਈ ਬੂਹੇ ਉੱਤੇ ਖਲੋਤਾ ਹੈ ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਹੇ ਭਰਾਵੋ, ਇੱਕ ਦੂਜੇ ਦੇ ਵਿਰੁੱਧ ਬੁੜ-ਬੁੜ ਨਾ ਕਰੋ ਕਿ ਤੁਸੀਂ ਦੋਸ਼ੀ ਨਾ ਠਹਿਰਾਏ ਜਾਓ। ਵੇਖੋ, ਨਿਆਈਂ ਬੂਹੇ ਉੱਤੇ ਖੜ੍ਹਾ ਹੈ! See the chapterਪਵਿੱਤਰ ਬਾਈਬਲ (Revised Common Language North American Edition)9 ਭਰਾਵੋ ਅਤੇ ਭੈਣੋ, ਇੱਕ ਦੂਜੇ ਦੇ ਵਿਰੁੱਧ ਨਾ ਬੁੜਬੁੜਾਓ ਤਾਂ ਜੋ ਤੁਹਾਡੇ ਉੱਤੇ ਵੀ ਦੋਸ਼ ਨਾ ਲਾਇਆ ਜਾਵੇ । ਦੇਖੋ ਨਿਆਂਕਾਰ ਦਰਵਾਜ਼ੇ ਦੇ ਉੱਤੇ ਖੜ੍ਹੇ ਹਨ । See the chapterਪੰਜਾਬੀ ਮੌਜੂਦਾ ਤਰਜਮਾ9 ਹੇ ਭਰਾਵੋ ਅਤੇ ਭੈਣੋ, ਇੱਕ-ਦੂਜੇ ਦੇ ਵਿਰੁੱਧ ਬੁੜ-ਬੁੜ ਨਾ ਕਰੋ, ਨਹੀਂ ਤਾਂ ਤੁਹਾਡਾ ਨਿਆਂ ਕੀਤਾ ਜਾਵੇਗਾ। ਨਿਆਈਂ ਦਰਵਾਜ਼ੇ ਤੇ ਖੜ੍ਹਾ ਹੈ! See the chapterPunjabi Standard Bible9 ਹੇ ਭਾਈਓ, ਇੱਕ ਦੂਜੇ ਦੇ ਵਿਰੁੱਧ ਬੁੜਬੁੜਾਓ ਨਾ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਦੋਸ਼ੀ ਠਹਿਰਾਏ ਜਾਓ; ਵੇਖੋ, ਨਿਆਂਕਾਰ ਦਰਵਾਜ਼ੇ 'ਤੇ ਖੜ੍ਹਾ ਹੈ। See the chapter |