ਨਿਆਂਈਆਂ 1:2 - ਪਵਿੱਤਰ ਬਾਈਬਲ2 ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਯਹੂਦਾਹ ਦਾ ਪਰਿਵਾਰ-ਸਮੂਹ ਜਾਵੇਗਾ। ਮੈਂ ਉਸ ਨੂੰ ਧਰਤੀ ਜਿੱਤਣ ਦੇਵਾਂਗਾ।” See the chapterਪਵਿੱਤਰ ਬਾਈਬਲ O.V. Bible (BSI)2 ਯਹੋਵਾਹ ਨੇ ਆਖਿਆ, ਯਹੂਦਾਹ ਚੜੇਗਾ, ਅਤੇ ਵੇਖੋ, ਮੈਂ ਇਹ ਦੇਸ ਉਸੇ ਦੇ ਹੱਥ ਕਰ ਦਿੱਤਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਯਹੋਵਾਹ ਨੇ ਉੱਤਰ ਦਿੱਤਾ, “ਯਹੂਦਾਹ ਜਾਵੇਗਾ, ਅਤੇ ਵੇਖੋ, ਮੈਂ ਇਸ ਦੇਸ਼ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਹੈ।” See the chapter |