ਨਿਆਂਈਆਂ 1:9 - ਪਵਿੱਤਰ ਬਾਈਬਲ9 ਫ਼ੇਰ ਯਹੂਦਾਹ ਦੇ ਲੋਕ ਕਨਾਨੀਆਂ ਦੇ ਖਿਲਾਫ਼ ਲੜਨ ਲਈ ਹੇਠਾਂ ਵੱਲ ਨੂੰ ਗਏ ਜਿਹੜੇ ਨੇਜੇਵ ਵਿੱਚ, ਪਹਾੜੀ ਪ੍ਰਦੇਸ਼ ਵਿੱਚ ਅਤੇ ਸਮੁੰਦਰੀ ਤੱਟ ਦੇ ਇਲਾਕੇ ਵਿੱਚ ਰਹਿੰਦੇ ਸਨ। See the chapterਪਵਿੱਤਰ ਬਾਈਬਲ O.V. Bible (BSI)9 ਇਸ ਦੇ ਪਿੱਛੋਂ ਯਹੂਦੀ ਲਹਿ ਕੇ ਓਹਨਾਂ ਕਨਾਨੀਆਂ ਨਾਲ ਲੜੇ ਜੋ ਪਹਾੜ ਵਿੱਚ ਅਤੇ ਦੱਖਣ ਦੇ ਦੇਸ ਅਤੇ ਬੇਟ ਵਿੱਚ ਵੱਸਦੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਇਸ ਤੋਂ ਬਾਅਦ, ਯਹੂਦੀ ਜਾ ਕੇ ਉਹਨਾਂ ਕਨਾਨੀਆਂ ਨਾਲ ਲੜੇ, ਜੋ ਪਹਾੜੀ ਦੇਸ਼ ਵਿੱਚ ਅਤੇ ਦੱਖਣ ਦੇ ਦੇਸ਼ ਅਤੇ ਬੇਟ ਵਿੱਚ ਵੱਸਦੇ ਸਨ। See the chapter |