ਨਿਆਂਈਆਂ 2:1 - ਪਵਿੱਤਰ ਬਾਈਬਲ1 ਯਹੋਵਾਹ ਦਾ ਦੂਤ ਗਿਲਗਾਲ ਸ਼ਹਿਰ ਤੋਂ ਬੋਕੀਮ ਦੇ ਸ਼ਹਿਰ ਵੱਲ ਗਿਆ। ਦੂਤ ਨੇ ਇਸਰਾਏਲ ਦੇ ਲੋਕਾਂ ਨੂੰ ਯਹੋਵਾਹ ਦਾ ਸੰਦੇਸ਼ ਸੁਣਾਇਆ। ਸੰਦੇਸ਼ ਇਹ ਸੀ: “ਮੈਂ ਤੁਹਾਨੂੰ ਮਿਸਰ ਤੋਂ ਬਾਹਰ ਲਿਆਂਦਾ। ਮੈਂ ਤੁਹਾਡੀ ਅਗਵਾਈ ਉਸ ਧਰਤੀ ਤੱਕ ਕੀਤੀ ਜਿਹੜੀ ਮੈਂ ਤੁਹਾਡੇ ਪੁਰਖਿਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਮੈਂ ਕਦੇ ਵੀ ਤੁਹਾਡੇ ਨਾਲ ਕੀਤਾ ਇਕਰਾਰਨਾਮਾ ਨਹੀਂ ਤੋੜਾਂਗਾ। See the chapterਪਵਿੱਤਰ ਬਾਈਬਲ O.V. Bible (BSI)1 ਤਦ ਯਹੋਵਾਹ ਦਾ ਦੂਤ ਗਿਲਗਾਲ ਤੋਂ ਬੋਕੀਮ ਨੂੰ ਆਇਆ, ਅਤੇ ਉਸ ਨੇ ਆਖਿਆ, ਮੈਂ ਤੁਹਾਨੂੰ ਮਿਸਰੋਂ ਕੱਢ ਲਿਆਇਆਂ ਹਾ ਅਤੇ ਤੁਹਾਨੂੰ ਇਸ ਦੇਸ ਵਿੱਚ ਜਿਹਦੇ ਲਈ ਮੈਂ ਤੁਹਾਡੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਸੀ ਅਤੇ ਲੈ ਆਇਆ ਅਤੇ ਮੈਂ ਆਖਿਆ ਜੋ ਮੈਂ ਤੁਹਾਡੇ ਨਾਲ ਆਪਣਾ ਨੇਮ ਕਦੀ ਨਾ ਭੰਨਾਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਤਦ ਯਹੋਵਾਹ ਦਾ ਦੂਤ ਗਿਲਗਾਲ ਤੋਂ ਬੋਕੀਮ ਨੂੰ ਆਇਆ ਅਤੇ ਕਹਿਣ ਲੱਗਾ, “ਮੈਂ ਤੁਹਾਨੂੰ ਮਿਸਰ ਤੋਂ ਕੱਢ ਲਿਆਇਆ ਅਤੇ ਤੁਹਾਨੂੰ ਇਸ ਦੇਸ਼ ਵਿੱਚ ਜਿਸ ਦੀ ਮੈਂ ਤੁਹਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ, ਲੈ ਆਇਆ ਅਤੇ ਮੈਂ ਕਿਹਾ ਕਿ ਮੈਂ ਤੁਹਾਡੇ ਨਾਲ ਆਪਣਾ ਨੇਮ ਕਦੇ ਨਾ ਤੋੜਾਂਗਾ। See the chapter |