ਨਿਆਂਈਆਂ 2:14 - ਪਵਿੱਤਰ ਬਾਈਬਲ14 ਯਹੋਵਾਹ ਇਸਰਾਏਲ ਦੇ ਲੋਕਾਂ ਨਾਲ ਨਾਰਾਜ਼ ਸੀ। ਇਸ ਲਈ ਯਹੋਵਾਹ ਦੇ ਦੁਸ਼ਮਣਾਂ ਨੂੰ ਇਸਰਾਏਲ ਦੇ ਲੋਕਾਂ ਉੱਤੇ ਹਮਲਾ ਕਰਨ ਅਤੇ ਉਨ੍ਹਾਂ ਨੂੰ ਲੁੱਟਣ ਦਿੱਤਾ। ਯਹੋਵਾਹ ਨੇ ਉਨ੍ਹਾਂ ਦੇ ਆਲੇ-ਦੁਆਲੇ ਰਹਿੰਦੇ ਦੁਸ਼ਮਣਾ ਕੋਲੋਂ ਉਨ੍ਹਾਂ ਨੂੰ ਹਰਾਇਆ। ਇਸਰਾਏਲ ਦੇ ਲੋਕ ਹੋਰ ਵੱਧੇਰੇ ਆਪਣੇ-ਆਪ ਨੂੰ ਆਪਣੇ ਦੁਸ਼ਮਣਾਂ ਕੋਲੋਂ ਨਾ ਬਚਾ ਸੱਕੇ। See the chapterਪਵਿੱਤਰ ਬਾਈਬਲ O.V. Bible (BSI)14 ਤਦ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਹ ਨੇ ਉਨ੍ਹਾਂ ਨੂੰ ਲੁਟੇਰਿਆਂ ਦੇ ਹੱਥ ਵਿੱਚ ਦੇ ਦਿੱਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਲੁੱਟ ਲੀਤਾ ਅਤੇ ਉਨ੍ਹਾਂ ਦੇ ਵੈਰੀਆਂ ਦੇ ਹੱਥ ਜੋ ਚੁਫੇਰੇ ਸਨ ਉਨ੍ਹਾਂ ਨੂੰ ਵੇਚ ਦਿੱਤਾ ਜੋ ਫੇਰ ਆਪਣੇ ਵੈਰੀਆਂ ਤੱਕ ਨਾ ਖਲੋ ਸੱਕੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਇਸ ਲਈ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਸ ਨੇ ਉਨ੍ਹਾਂ ਨੂੰ ਲੁਟੇਰਿਆਂ ਦੇ ਹੱਥ ਵਿੱਚ ਦੇ ਦਿੱਤਾ ਜੋ ਉਨ੍ਹਾਂ ਨੂੰ ਲੁੱਟਣ ਲੱਗੇ, ਅਤੇ ਉਨ੍ਹਾਂ ਦੇ ਵੈਰੀਆਂ ਦੇ ਹੱਥ ਕਰ ਦਿੱਤਾ ਜੋ ਉਨ੍ਹਾਂ ਦੇ ਚੁਫ਼ੇਰੇ ਸਨ ਅਤੇ ਉਹ ਫਿਰ ਆਪਣੇ ਵੈਰੀਆਂ ਦੇ ਅੱਗੇ ਖੜ੍ਹੇ ਨਾ ਹੋ ਸਕੇ। See the chapter |