Online Bible

- Advertisements -




ਨਿਆਂਈਆਂ 2:15 - ਪਵਿੱਤਰ ਬਾਈਬਲ

15 ਜਦੋਂ ਵੀ ਇਸਰਾਏਲ ਦੇ ਲੋਕ ਲੜਾਈ ਲਈ ਗਏ, ਉਹ ਹਮੇਸ਼ਾ ਹਾਰੇ। ਉਹ ਇਸ ਲਈ ਹਾਰੇ ਕਿਉਂਕਿ ਯਹੋਵਾਹ ਉਨ੍ਹਾਂ ਵੱਲ ਨਹੀਂ ਸੀ। ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਪਹਿਲਾਂ ਹੀ ਚਿਤਾਵਨੀ ਦੇ ਦਿੱਤੀ ਸੀ ਕਿ ਜੇ ਉਹ ਆਪਣੇ ਆਲੇ-ਦੁਆਲੇ ਰਹਿੰਦੇ ਲੋਕਾਂ ਦੇ ਦੇਵਤਿਆਂ ਦੀ ਸੇਵਾ ਕਰਨਗੇ ਤਾਂ ਹਾਰ ਜਾਣਗੇ। ਇਸਰਾਏਲ ਦੇ ਲੋਕਾਂ ਨੇ ਬਹੁਤ ਦੁੱਖ ਭੋਗਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਅਤੇ ਜਿੱਥੇ ਕਿਤੇ ਓਹ ਬਾਹਰ ਨਿੱਕਲੇ, ਯਹੋਵਾਹ ਦਾ ਹੱਥ ਉਨ੍ਹਾਂ ਉੱਤੇ ਬੁਰਿਆਈ ਦੇ ਲਈ ਸੀ ਜਿੱਕਰ ਯਹੋਵਾਹ ਨੇ ਆਖਿਆ ਸੀ ਅਤੇ ਜਿੱਕਰ ਯਹੋਵਾਹ ਨੇ ਉਨ੍ਹਾਂ ਨਾਲ ਸੌਂਹ ਖਾਧੀ ਸੀ ਸੋ ਉਹ ਬਹੁਤ ਔਖੇ ਹੋਏ ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਅਤੇ ਜਿੱਥੇ ਕਿਤੇ ਉਹ ਬਾਹਰ ਨਿੱਕਲਦੇ, ਉੱਥੇ ਯਹੋਵਾਹ ਦਾ ਹੱਥ ਉਨ੍ਹਾਂ ਉੱਤੇ ਬੁਰਿਆਈ ਦੇ ਲਈ ਹੀ ਸੀ, ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਕਿਹਾ ਸੀ, ਅਤੇ ਜਿਵੇਂ ਯਹੋਵਾਹ ਨੇ ਉਨ੍ਹਾਂ ਨਾਲ ਸਹੁੰ ਖਾਧੀ ਸੀ, ਇਸ ਲਈ ਉਹ ਬਹੁਤ ਮੁਸੀਬਤ ਵਿੱਚ ਪੈ ਗਏ।

See the chapter Copy




ਨਿਆਂਈਆਂ 2:15

Follow us:

Advertisements


Advertisements